21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਢਾਡੀ ਗਿਆਨੀ ਗੁਰਦੇਵ ਸਿੰਘ ਕੋਮਲ ਸੋਨੇ ਦੇ ਤਗਮੇ ਨਾਲ ਸਨਮਾਨਿਤ <br/>

ਅਜੀਤ ਡੈਸਕ 01-02-2026
ਸ੍ਰੀ ਚਮਕੌਰ ਸਾਹਿਬ, 31 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਪ੍ਰਸਿੱਧ ਢਾਡੀ ਗਿਆਨੀ ਕੋਮਲ ਸਿੰਘ ਦਾ ਢੰਡਾਰੀ ਕਲਾਂ (ਲੁਧਿਆਣਾ) ਵਿਖੇ ਸੋਨੇ ਦੇ ਤਗਮੇ ਨਾਲ ਵਿਸ਼ੇਸ਼ ਤੋਰ 'ਤੇ ਸਨਮਾਨਿਤ ਕੀਤਾ ਗਿਆ | ਗਿਆਨੀ ਕੋਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਬਾ ਹਰਮੇਸ਼ ਸਿੰਘ ਢੰਡਾਰੀ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਸਮਾਰੋਹ ਦੌਰਾਨ ਬਾਬਾ ਹਰਮੇਸ਼ ਸਿੰਘ ਅਤੇ ਹੋਰ ਸੰਗਤਾਂ ਵਲੋਂ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਪਾਏ ਜਾ ਰਹੇ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਗਿਆਨੀ ਬਲਬੀਰ ਸਿੰਘ ਬੀਰ ਸਮਰਾਲਾ, ਅਵਤਾਰ ਸਿੰਘ ਭੋਜੇਮਾਜਰਾ, ਗੁਰਮੀਤ ਸਿੰਘ ਸ੍ਰੀ ਚਮਕੌਰ ਸਾਹਿਬ, ਹਰਦਿਆਲ ਸਿੰਘ, ਸਿਕੰਦਰ ਸਿੰਘ ਲੌਹਾਰਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਪੀਣ ਵਾਲੇ ਪਾਣੀ ਦੇ ਬਿੱਲ ਜ਼ਬਰਦਸਤੀ ਵਸੂਲਣੇ ਬੰਦ ਕਰੇ-ਚਰਨਜੀਤ ਚੰਨੀ <br/> ਅਗਲੀ ਖ਼ਬਰ ਦਲ ਖ਼ਾਲਸਾ ਨੇ ਨਵ-ਨਿਯੁਕਤ ਅਮਰੀਕੀ ਰਾਜਦੂਤ ਨੂੰ ਲਿਖਿਆ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।