19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 03-02-2026
ਨੰਗਲ, 2 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਗੁਰੂ ਰਵਿਦਾਸ ਵੈੱਲਫੇਅਰ ਸੋਸਾਇਟੀ ਮੈਦਾ ਮਾਜਰਾ ਵਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਲਾਕੇ ਦੀਆਂ ਸੰਗਤਾਂ ਵਲੋਂ ਵੱਡੀ ਤਾਦਾਦ 'ਚ ਸਮਾਗਮ ਵਿਚ ਹਾਜ਼ਰੀਆਂ ਭਰੀਆਂ | ਇਸ ਮੌਕੇ ਭਾਈ ਤਰਲੋਚਨ ਸਿੰਘ ਅਤੇ ਭਾਈ ਹਰਪਾਲ ਸਿੰਘ ਭਸੀਨ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ | ਇਸ ਮੌਕੇ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ |
ਪਿਛਲੀ ਖ਼ਬਰ ਆਈ. ਆਈ. ਟੀ. ਰੋਪੜ ਵਲੋਂ ਸਕੂਲੀ ਵਿਦਿਆਰਥੀਆਂ ਲਈ ਏ. ਆਈ. ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਬਿਜਲੀ ਸਪਲਾਈ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।