19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤ ਡੈਸਕ 03-02-2026
ਐੱਸ. ਏ. ਐੱਸ. ਨਗਰ, 2 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਗੁਰਮਤਿ ਵਿਚਾਰ ਸਭਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਪ੍ਰੀਤ ਸਿੰਘ ਦੋਧਰ (ਮੋਗੇ ਵਾਲਿਆਂ), ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾਵਾਚਕ ਵਲੋਂ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ |


ਪਿਛਲੀ ਖ਼ਬਰ ਸ੍ਰੀ ਗੁਰੂ ਹਰਿਰਾਇ ਜੀ ਤੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬੇਗਮਪੁਰਾ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।