26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਮੋਰਿੰਡਾ ਵਿਖੇ ਚਾਰਜ ਸੰਭਾਲਿਆ <br/>

ਅਜੀਤ ਡੈਸਕ 26-03-2026
ਮੋਰਿੰਡਾ, 25 ਮਾਰਚ (ਪਿ੍ਤਪਾਲ ਸਿੰਘ)-ਤਹਿਸੀਲ ਮੋਰਿੰਡਾ ਵਿਖੇ ਨਵੇਂ ਆਏ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ | ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਇਸ ਤੋਂ ਪਹਿਲਾਂ ਟਾਂਡਾ ਵਿਖੇ ਸੇਵਾ ਨਿਭਾਅ ਚੁੱਕੇ ਹਨ | ਇਸ ਮੌਕੇ ਤਹਿਸੀਲਦਾਰ ਸੁਰਿੰਦਰ ਪਾਲ ਸਿੰਘ ਪੰਨੂ, ਅਰਮਨਦੀਪ ਸਿੰਘ ਰੀਡਰ , ਜਸਪ੍ਰੀਤ ਸਿੰਘ ਕਲਸੀ, ਕੁਲਵਿੰਦਰ ਸਿੰਘ ਰੀਡਰ ਸਮੇਤ ਸਮੂਹ ਸਟਾਫ਼ ਮੈਂਬਰਾਂ ਨੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ | ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਪਿ੍ਤਪਾਲ ਸਿੰਘ ਵੀ ਮੋਰਿੰਡਾ ਵਿਖੇ ਤਹਿਸੀਲਦਾਰ ਵਜੋਂ ਸੇਵਾ ਨਿਭਾਅ ਚੁੱਕੇ ਹਨ | ਇਸ ਮੌਕੇ ਸਰਬਦੀਪ ਸਿੰਘ ਟੈਕਨੀਕਲ ਸਹਾਇਕ, ਸੁਧਨ ਬਾਂਸਲ ਆਰ ਸੀ, ਅਮਨਦੀਪ ਕੌਰ, ਨਿਰਮਲਾ, ਪ੍ਰਭਜੋਤ ਕੌਰ, ਸਾਧੂ ਸਿੰਘ ਅਤੇ ਸ਼ਿੰਦਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਰੋਪੜ ਸਰਕਲ ਦੇ ਕਰਮਚਾਰੀ ਕਿਸ਼ਨ ਸਿੰਘ ਨੇ ਬਾਡੀ ਬਿਲਡਿੰਗ ਤੇ ਪਾਵਰ ਲਿਫ਼ਟਿੰਗ 'ਚ ਜਿੱਤਿਆ ਸੋਨ ਤਗ਼ਮਾ <br/> ਅਗਲੀ ਖ਼ਬਰ ਤੇਜਿੰਦਰ ਸਿੰਘ ਸਰਬਸੰਮਤੀ ਨਾਲ ਨਾਨ ਟੀਚਿੰਗ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।