01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 04-04-2026

ਸ੍ਰੀ ਅਨੰਦਪੁਰ ਸਾਹਿਬ, 3 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸੰਬੰਧੀ ਏ. ਐਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਇਕ ਨਾਮਾਲੂਮ ਵਿਅਕਤੀ ਜਿਸ ਦੀ ਉਮਰ ਕਰੀਬ 65 ਸਾਲ ਨੂੰ 108 ਐਂਬੂਲੈਂਸ ਰਹੀਂ ਲਮਲੈਹੜੀ ਪੁਲ ਤੋਂ ਲਿਆ ਕੇ ਭਾਈ ਜੈਤਾ ਜੀ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿਥੇ ਇਲਾਜ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ | ਅਣਪਛਾਤੇ ਵਿਅਕਤੀ ਦਾ ਕੱਦ 5 ਫੁੱਟ 7 ਇੰਚ, ਕੁੜਤਾ ਪਜਾਮਾ ਪਾਇਆ ਹੋਇਆ, ਚਿੱਟੇ ਰੰਗ ਦੇ ਵਾਲ ਤੇ ਦਾੜ੍ਹੀ ਕੱਟੀ ਹੋਈ ਹੈ | ਲਾਸ਼ ਨੂੰ ਸ਼ਨਾਖ਼ਤ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਵਲੋਂ ਭਾਜਪਾ ਸਥਾਪਨਾ ਦਿਵਸ ਨੂੰ ਲੈ ਕੇ ਪਿੰਡ ਬੰਦਲੈਹੜੀ 'ਚ ਕੀਤੀ ਵਰਕਰ ਮੀਟਿੰਗ <br/> ਅਗਲੀ ਖ਼ਬਰ ਕਿਸਾਨਾਂ ਨੂੰ 'ਕਿਸਾਨ ਪਛਾਣ ਪੱਤਰ' ਅਤੇ 'ਕਿ੍ਸ਼ੀ ਸਮੇਕਿਤ ਡਿਜੀਟਲ ਪ੍ਰਬੰਧ' ਯੋਜਨਾ ਨਾਲ ਸਸ਼ਕਤ ਬਣਾਉਣ ਵੱਲ ਇਤਿਹਾਸਕ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।