15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਲਕੇ ਟਿੱਬਾ ਟੱਪਰੀਆਂ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 06-04-2026
ਨੂਰਪੁਰ ਬੇਦੀ, 5 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 7 ਅਪ੍ਰੈਲ ਦਿਨ ਮੰਗਲਵਾਰ ਨੂੰ ਟਿੱਬਾ ਟੱਪਰੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਅਬਿਆਣਾ, ਨੰਗਲ, ਹਰੀਪੁਰ, ਫੂਲੜੇ, ਖਟਾਣਾ, ਟਿੱਬਾ ਟੱਪਰੀਆਂ, ਖੱਡ ਬਠਲੌਰ, ਰਾਜਗਿਰੀ, ਨੀਲੀ ਰਾਜਗਿਰੀ ਦੀ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ | ਪਰ ਉਕਤ ਪਿੰਡਾਂ ਦੀ ਘਰਾਂ ਦੀ ਸਪਲਾਈ ਆਮ ਵਾਂਗ ਚੱਲਦੀ ਰਹੇਗੀ | ਇਸ ਦੇ ਨਾਲ ਹੀ ਖਟਾਣਾ, ਮਾਧੋਪੁਰ, ਦਹੀਰਪੁਰ, ਬਟਾਰਲਾ ਆਦਿ ਪਿੰਡਾਂ ਦੀ ਘਰੇਲੂ ਸਪਲਾਈ ਬੰਦ ਰਹੇਗੀ | ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ | ਉਨ੍ਹਾਂ ਵਲੋਂ ਖਪਤਕਾਰਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਅੱਜ ਸੰਗਰੂਰ ਧਰਨੇ 'ਚ ਨੂਰਪੁਰ ਬੇਦੀ ਤੋਂ ਡਿਪੂ ਹੋਲਡਰ ਕਰਨਗੇ ਸ਼ਮੂਲੀਅਤ ਅਗਲੀ ਖ਼ਬਰ ਰੂਪਨਗਰ ਅਨਾਜ ਮੰਡੀ ਵਿਚ ਕਣਕ ਦੇ ਸੀਜ਼ਨ ਦੀ ਪਹਿਲੀ ਬੋਲੀ ਲੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।