15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮਾਸਟਰ ਗੁਰਨਾਇਬ ਸਿੰਘ ਜੇਤੇਵਾਲ ਨਾਲ ਦੁੱਖ ਦਾ ਪ੍ਰਗਟਾਵਾ <br/>

ਪਿੰਡ ਜੇਤੇਵਾਲ ਵਿਖੇ ਦੁੱਖ ਸਾਂਝਾ ਕਰਦੇ ਹੋਏ ਇਕਬਾਲ ਸਿੰਘ ਲਾਲਪੁਰਾ | ਤਸਵੀਰ: ਵਿੰਦਰਪਾਲ ਝਾਂਡੀਆਂ <br/> 06-04-2026
ਨੂਰਪੁਰ ਬੇਦੀ, 3 ਅਪ੍ਰੈਲ (ਵਿੰਦਰਪਾਲ ਝਾਂਡੀਆਂ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਸੰਸਦੀ ਬੋਰਡ ਮੈਂਬਰ ਤੇ ਸਾਬਕਾ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਸ੍ਰੀ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਪਿੰਡ ਜੇਤੇਵਾਲ ਵਿਖੇ ਪਹੁੰਚ ਕੇ ਮਾਸਟਰ ਗੁਰਨਾਇਬ ਸਿੰਘ ਜੇਤੇਵਾਲ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਧਰਮ-ਪਤਨੀ ਸਰਦਾਰਨੀ ਭਜਨ ਕੌਰ ਦੇ ਅਕਾਲ ਚਲਾਣੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ | ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਸੰਵੇਦਨਾਵਾਂ ਪ੍ਰਗਟ ਕੀਤੀਆਂ | ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਦੇਣ |

ਪਿਛਲੀ ਖ਼ਬਰ 20 ਲੱਖ ਦੀ ਲਾਗਤ ਨਾਲ ਨੂਰਪੁਰ ਖੁਰਦ ਉੱਪਰਲਾ ਵਿਖੇ ਪੁਲੀ ਬਣਾਉਣ ਦਾ ਕੰਮ ਸ਼ੁਰੂ <br/> ਅਗਲੀ ਖ਼ਬਰ ਬੁਲਡੋਜ਼ਰ ਲੈ ਕੇ ਆਉਣ ਵਾਲੇ ਅਫ਼ਸਰਾਂ ਵਿਰੁੱਧ ਪਰਚਾ ਦਰਜ ਹੋਵੇਗਾ- ਡਾਕਟਰ ਗੌਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।