15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਦੇਸ਼ ਦੀ ਸੇਵਾ, ਵਿਕਾਸ ਅਤੇ ਲੋਕ-ਭਲਾਈ ਲਈ ਸਮਰਪਿਤ ਪਾਰਟੀ ਹੈ ਭਾਜਪਾ- ਉੱਭਾ <br/>

ਅਜੀਤ ਡੈਸਕ 06-04-2026
ਐੱਸ. ਏ. ਐੱਸ. ਨਗਰ, 5 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਦੇ ਸਥਾਪਨਾ ਦਿਵਸ ਮੌਕੇ ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਸਾਰੇ ਮਿਹਨਤੀ ਵਫ਼ਾਦਾਰ ਵਰਕਰਾਂ ਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਭਾਜਪਾ ਸਿਰਫ਼ ਇਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਲੋਕ-ਭਲਾਈ ਲਈ ਸਮਰਪਿਤ ਇਕ ਵੱਡਾ ਪਰਿਵਾਰ ਹੈ | ਉੱਭਾ ਨੇ ਕਿਹਾ ਕਿ ਪਾਰਟੀ ਨੇ ਆਪਣੇ ਸਥਾਪਨਾ ਦਿਵਸ ਤੋਂ ਲੈ ਕੇ ਅੱਜ ਤੱਕ ਦੇਸ਼ ਨੂੰ ਮਜ਼ਬੂਤ, ਆਤਮਨਿਰਭਰ ਅਤੇ ਵਿਕਸਿਤ ਬਣਾਉਣ ਲਈ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ |

ਪਿਛਲੀ ਖ਼ਬਰ ਮਹਿਲਾਵਾਂ ਨੂੰ ਬ੍ਰੈਸਟ ਕੈਂਸਰ ਪ੍ਰਤੀ ਜਾਗਰੂਕ ਕਰਨ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ <br/> ਅਗਲੀ ਖ਼ਬਰ ਚੰਗੇ ਕਰਮਾਂ ਨਾਲ ਜੀਵ ਨੂੰ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦੈ- ਅਚਾਰਿਆ ਸ਼ਾਮ ਸ਼ਰਨਦਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।