08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਵਲੋਂ ਲੜੀਵਾਰ ਗੁਰਮਤਿ ਸਮਾਗਮਾਂ ਦੀ ਸਮਾਪਤੀ ਸਮਾਗਮ 'ਚ ਜਥੇਦਾਰ ਗੜਗੱਜ ਅਤੇ ਭਾਈ ਚਾਵਲਾ ਨੇ ਉਚੇਚੇ ਤੌਰ 'ਤੇ ਭਰੀ ਹਾਜ਼ਰੀ <br/>

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਬਰਾਰੀ ਵਿਖੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ | (ਸੱਜੇ) ਕਥਾ ਵਾਚਕ ਭਾਈ ਜਸਬੀਰ ਸਿੰਘ ਜਾਚਕ ਗੁਰਬਾਣੀ ਦੀ ਵਿਆਖਿਆ ਕਰਦੇ ਹੋਏ | <br/> 14-04-2026
ਨੰਗਲ, 13 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਹਜ਼ੂਰੀ ਵਿਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਲੜੀਵਾਰ ਗੁਰਮਤਿ ਸਮਾਗਮਾਂ ਦੀ ਲੜੀ ਦਾ ਆਖਰੀ ਸਮਾਗਮ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਬਰਾਰੀ ਵਿਖੇ ਕਰਵਾਇਆ ਗਿਆ | ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਮਨਦੀਪ ਸਿੰਘ ਦੇ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ, ਜਦੋਂ ਕਿ ਮਹਾਨ ਕਥਾ ਵਾਚਕ ਭਾਈ ਜਸਵੀਰ ਸਿੰਘ ਜਾਚਕ ਵਲੋਂ ਗੁਰਬਾਣੀ ਦੀ ਕਥਾ ਕੀਤੀ ਗਈ | ਇਸ ਸਮਾਗਮ 'ਚ ਵਿਸ਼ੇਸ਼
(ਬਾਕੀ ਸਫ਼ਾ 8 'ਤੇ)

ਪਿਛਲੀ ਖ਼ਬਰ ਵਿਸਾਖੀ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੂਜੇ ਦਿਨ ਸੰਗਤਾਂ ਦੀ ਰਹੀ ਭਰਵੀਂ ਹਾਜ਼ਰੀ <br/> ਅਗਲੀ ਖ਼ਬਰ ਹਿਮਾਚਲ ਐਂਟਰੀ ਟੈਕਸ ਨੂੰ ਲੈ ਕੇ ਸੰਘਰਸ਼ਕਾਰੀਆਂ ਨੇ ਵਿੱਤ ਮੰਤਰੀ ਚੀਮਾ ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।