08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਸਾਖੀ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੂਜੇ ਦਿਨ ਸੰਗਤਾਂ ਦੀ ਰਹੀ ਭਰਵੀਂ ਹਾਜ਼ਰੀ <br/>

ਅਜੀਤ ਡੈਸਕ 14-04-2026
ਸ੍ਰੀ ਅਨੰਦਪੁਰ ਸਾਹਿਬ, 13 ਅਪ੍ਰੈਲ (ਕਰਨੈਲ ਸਿੰਘ)-ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪ੍ਰਗਟ ਦਿਵਸ ਖਾਲਸਾਈ ਸ਼ਾਨੋ-ਸ਼ੌਕਤ ਅਤੇ ਪੁਰਾਤਨ ਰਵਾਇਤਾਂ ਅਨੁਸਾਰ ਮਨਾਉਣ ਜਾ ਰਿਹਾ ਹੈ | ਖ਼ਾਲਸਾ ਪ੍ਰਗਟ ਦਿਵਸ ਸਬੰਧੀ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸਮਾਗਮਾਂ ਦੇ ਦੂਜੇ ਦਿਨ ਚੱਲ ਰਹੇ ਧਾਰਮਿਕ ਦੀਵਾਨਾਂ 'ਚ ਭਾਈ ਪੰਥ ਪ੍ਰਸਿੱਧ ਕੀਰਤਨੀਏ, ਪ੍ਰਚਾਰਕਾਂ, ਢਾਡੀ ਅਤੇ ਕਵਿਸ਼ਰੀ ਜਥਿਆਂ, ਜਿਨ੍ਹ ਾਂ 'ਚ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਦਿ ਤੋਂ ਇਲਾਵਾ ਕਈ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਨਾਲ ਜੋੜਨਾ ਕੀਤਾ | ਉਪਰੰਤ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਗੁਰੂ ਸਾਹਿਬਾਨ ਦੇ ਪੁਰਾਤਨ ਸ਼ਸ਼ਤਰਾਂ ਦੇ ਦਰਸ਼ਨ ਦੀਦਾਰੇ ਕਰਵਾਏ | ਉੱਥੇ ਹੀ ਅੱਜ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ 'ਚ ਪਹੁੰਚੀ ਅੰਮਿ੍ਤ ਅਭਿਲਾਸ਼ੀਆਂ ਨੂੰ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ 'ਅੰਮਿ੍ਤਪਾਨ'
(ਬਾਕੀ ਸਫ਼ਾ 8 'ਤੇ)

ਪਿਛਲੀ ਖ਼ਬਰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਵਲੋਂ ਲੜੀਵਾਰ ਗੁਰਮਤਿ ਸਮਾਗਮਾਂ ਦੀ ਸਮਾਪਤੀ ਸਮਾਗਮ 'ਚ ਜਥੇਦਾਰ ਗੜਗੱਜ ਅਤੇ ਭਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।