01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਜੀਵ ਕੌਂਡਲ ਜ਼ਿਲ੍ਹਾ ਕਾਂਗਰਸ ਕਮੇਟੀ ਅਨੁਸੂਚਿਤ ਵਿੰਗ ਦੇ ਜੁਆਇੰਟ ਸਕੱਤਰ ਨਿਯੁਕਤ <br/>

ਜੁਆਇੰਟ ਸਕੱਤਰ ਵਜੋਂ ਜ਼ਿੰਮੇਵਾਰੀ ਮਿਲਣ 'ਤੇ ਭਰਤਗੜ੍ਹ 'ਚ ਕੌਂਡਲ ਦਾ ਸਵਾਗਤ ਕਰਨ ਮੌਕੇ ਕਾਂਗਰਸੀ ਆਗੂ | ਤਸਵੀਰ: ਅਜੀਤ <br/> 17-04-2026
ਭਰਤਗੜ੍ਹ, 16 ਅਪ੍ਰੈਲ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਸਿਫ਼ਾਰਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਅ/ਵਿੰਗ ਦੇ ਚੇਅਰਮੈਨ ਪ੍ਰੇਮ ਸਿੰਘ ਡੱਲਾ ਵਲੋਂ ਭਰਤਗੜ੍ਹ ਦੇ ਵਸਨੀਕ ਸੰਜੀਵ ਸਿੰਘ ਕੌਂਡਲ ਨੂੰ ਉਕਤ ਵਿੰਗ ਦੇ ਜੁਆਇੰਟ ਸਕੱਤਰ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ | ਜ਼ਿਲੇ੍ਹ ਦੇ ਜਨ ਸਕੱਤਰ ਸ੍ਰੀਮਤੀ ਸੋਨੀਆ ਪੁਰੀ, ਮੈਂਬਰ ਸੰਮਤੀ ਗੁਰਨਾਮ ਸਿੰਘ ਸੈਣੀ, ਵਾਇਸ ਚੇਅਰਮੈਨ ਬਲਵੀਰ ਸਿੰਘ ਭੱਟੀ, ਧਲਵੰਤ ਸਿੰਘ ਰਾਣਾ, ਰਾਜ ਮੁਹੰਮਦ, ਮੰਗਤ ਰਾਮ, ਰਜਨੀਸ਼ ਪੁਰੀ ਅਤੇ ਹੋਰਨਾਂ ਕਾਂਗਰਸੀ ਨੇਤਾਵਾਂ ਨੇ ਇਨ੍ਹਾਂ ਦਾ ਨਿੱਘਾ ਸਵਾਗਤ ਕੀਤਾ |

ਪਿਛਲੀ ਖ਼ਬਰ ਸਵ. ਬਚਿੱਤਰ ਸਿੰਘ ਧਨੋਆ ਦੀ ਯਾਦ 'ਚ ਦੂਜਾ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਸਹੇਲੀ ਫਾਊਾਡੇਸ਼ਨ ਵਲੋਂ ਪਲਾਸਟਿਕ ਦੀ ਵਰਤੋਂ ਘਟਾਉਣ ਬਾਰੇ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।