08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰਬਰ 6 ਤੋਂ 'ਆਪ' ਉਮੀਦਵਾਰ ਇੰਦਰਜੀਤ ਸਿੰਘ ਅਰੋੜਾ ਵਲੋਂ ਘਰੋਂ ਘਰੀਂ ਚੋਣ ਪ੍ਰਚਾਰ <br/>

ਅਜੀਤ ਡੈਸਕ 23-05-2026
ਸ੍ਰੀ ਅਨੰਦਪੁਰ ਸਾਹਿਬ, 22 ਮਈ (ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਦੇ ਵਾਰਡ ਨੰ: 6 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਇੰਦਰਜੀਤ ਸਿੰਘ ਅਰੋੜਾ ਪ੍ਰਧਾਨ ਵਪਾਰ ਮੰਡਲ ਨੇ ਅੱਜ ਆਪਣੇ ਸਾਥੀਆ ਸਮੇਤ ਘਰ ਘਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਵਾਰਡ ਵਾਸੀ ਇਸ ਵਾਰ ਫੇਰ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਵਿਕਾਸ 'ਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ ਤੇ ਵਾਰਡ ਵਾਸੀਆਂ ਦੀ ਹਰ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੌਂਸਲਰ ਮਨਪ੍ਰੀਤ ਕੌਰ ਅਰੋੜਾ, ਪਿ੍ਤਪਾਲ ਸਿੰਘ ਗੰਡਾ ਪ੍ਰਧਾਨ ਵਪਾਰ ਮੰਡਲ, ਹਰਵਿੰਦਰਪਾਲ ਸਿੰਘ ਕਾਕਾ ਅਰੋੜਾ, ਤਰੁਨਪ੍ਰੀਤ ਸਿੰਘ ਅਰੋੜਾ, ਸ਼ੈਂਪੀ ਅਰੋੜਾ, ਜੈਸਮੀਨ ਕੌਰ ਅਰੋੜਾ, ਗੁਰਦੀਪ ਸਿੰਘ ਰਾਜਾ, ਇਕਬਾਲ ਸਿੰਘ ਰਾਜੂ, ਤਜਿੰਦਰ ਸਿੰਘ ਚੰਨ, ਜਤਿੰਦਰ ਸਿੰਘ ਤਲਵਾੜ, ਸੋਨੂੰ ਅਰੋੜਾ, ਹਰਮੀਤ ਸਿੰਘ ਮੀਤਾ, ਜਸਪ੍ਰੀਤ ਸਿੰਘ, ਰਾਜੂ ਗੁੰਬਰ, ਜਸਪਾਲ ਸਿੰਘ ਅਰੋੜਾ, ਊਰਿੰਦਰ ਸਿੰਘ ਅਰੋੜਾ, ਅਨਮੋਲਪ੍ਰੀਤ ਸਿੰਘ, ਅਭਿਜੀਤ ਸਿੰਘ, ਪਿ੍ਤਪਾਲ ਸਿੰਘ, ਮਿੰਨੀ, ਗੁਰਪ੍ਰੀਤ ਸਿੰਘ, ਚਿੰਟੂ, ਇੰਦਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਾਰਡ ਨੰਬਰ 9 'ਚ ਅਭਿਸ਼ੇਕ ਭੱਟੀ ਵਲੋਂ ਚੋਣ ਪ੍ਰਚਾਰ ਤੇਜ਼ <br/> ਅਗਲੀ ਖ਼ਬਰ ਚੋਣ ਪ੍ਰਚਾਰ ਤੇਜ਼ ਹੋਇਆ, ਉਮੀਦਵਾਰਾਂ ਵਲੋਂ ਵਿਕਾਸ ਕਰਵਾਉਣ ਦੇ ਕੀਤੇ ਜਾ ਰਹੇ ਵਾਅਦੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।