07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਿਹਤ ਵਿਭਾਗ ਨੇ ਡਰਾਈ ਡੇ ਮਨਾਇਆ <br/>

ਅਜੀਤ ਡੈਸਕ 06-06-2026
ਕਾਹਨਪੁਰ ਖੂਹੀ, 5 ਜੂਨ (ਗੁਰਬੀਰ ਸਿੰਘ ਵਾਲੀਆ)- ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਪ੍ਰੀਤ ਕੌਰ ਨੂਰਪੁਰ ਬੇਦੀ ਦੀ ਅਗਵਾਈ ਹੇਠ ਅੱਜ ਏ.ਏ.ਕੇ. ਕਲਵਾਂ ਤੇ ਕਾਹਨਪੁਰ ਖੂਹੀ ਵਿਖੇ ਡਰਾਈ ਡੇ ਮਨਾਇਆ ਗਿਆ | ਇਸ ਮੌਕੇ ਹੈਲਥ ਇੰਸਪੈਕਟਰ ਵਿਵੇਕ ਕੁਮਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਉਸਾਰੀ ਅਧੀਨ ਇਮਾਰਤਾਂ ਤੇ ਬੂਟਿਆਂ ਤੇ ਫ਼ਲਦਾਰ ਨਰਸਰੀਆਂ ਵਿਚ ਕੰਮ ਕਰਨ ਵਾਲੇ ਕਿਰਤੀਆਂ ਨੂੰ ਡੇਂਗੂ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਅਮਰੀਕ ਸਿੰਘ ਭੱਠਲ, ਹੋਸ਼ਿਆਰ ਸਿੰਘ ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ |

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਸੜਕਾਂ 'ਤੇ ਗੈਰ-ਕਾਨੂੰਨੀ ਤੇ ਅਣਫਿੱਟ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਦੇ ਹੁਕਮ ਜਾਰੀ... ਅਗਲੀ ਖ਼ਬਰ ਉੱਘੇ ਲੇਖਕ ਤੇ ਚਿੰਤਕ ਸਵਰਨ ਸਿੰਘ ਭੰਗੂ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।