ਸ੍ਰੀ ਗੁਰੂ ਰਵੀਦਾਸ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਚੇਅਰਮੈਨ ਡਾ. ਸੰਜੀਵ ਗੌਤਮ ਜਾਣਕਾਰੀ ਦੇਣ ਸਮੇਂ। ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਦੀ ਨੁਹਾਰ ਬਦਲੀ-ਡਾ. ਗੌਤਮ
ਖਰੜ, 4 ਅਗਸਤ (ਗੁਰਮੁੱਖ ਸਿੰਘ ਮਾਨ)- ਪੰਜਾਬ ਸਰਕਾਰ ਦੇ ਯੂਥ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਗੋਲਡੀ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸੋਹਾਲੀ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਖੇਤਰ ਦੇ ਵਿਕਾਸ ਅਤੇ ਸਮੱਸਿਆਵਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਹਲਕਾ ਖਰੜ ‘ਚ ਸੜਕਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਜਾਰੀ ਹੈ ਅਤੇ ਸਮੁੱਚੇ ਪ੍ਰਾਜੈਕਟਾਂ ਨੂੰ ਬਹੁਤ ਜਲਦ ਮੁਕੰਮਲ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਕੂਲਾਂ ਦੀ ਨੁਹਾਰ ਬਦਲੀ-ਡਾ. ਗੌਤਮ
05-08-2026