05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸ੍ਰੀ ਅਨੰਦਪੁਰ ਸਾਹਿਬ, 04 ਅਗਸਤ (ਜੇ ਐਸ ਨਿੱਕੂਵਾਲ)- ਇੱਥੋਂ ਨੇੜਲੇ ਪਿੰਡ ਨਿੱਕੂਵਾਲ ਨਾਲ ਸਬੰਧਿਤ ਹਰਮਿੰਦਰਪਾਲ ਸੈਣੀ ਉਰਫ਼ ਬਿੰਦੂ (52) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਦੱਸਣਯੋਗ ਹੈ ਕਿ ਉਹ ਬੀ.

ਨਤੀਜੇ ‘ਚ ਟਿੱਬਾ ਨੰਗਲ ਕਾਲਜ ਦੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆ ਵਿਦਿਆਰਥਣਾਂ। ਤਸਵੀਰ : ਵਿੰਦਰਪਾਲ ਝਾਂਡੀਆਂ 05-08-2026
ਸ੍ਰੀ ਅਨੰਦਪੁਰ ਸਾਹਿਬ, 04 ਅਗਸਤ (ਜੇ ਐਸ ਨਿੱਕੂਵਾਲ)- ਇੱਥੋਂ ਨੇੜਲੇ ਪਿੰਡ ਨਿੱਕੂਵਾਲ ਨਾਲ ਸਬੰਧਿਤ ਹਰਮਿੰਦਰਪਾਲ ਸੈਣੀ ਉਰਫ਼ ਬਿੰਦੂ (52) ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਦੱਸਣਯੋਗ ਹੈ ਕਿ ਉਹ ਬੀ. ਬੀ. ਐਮ. ਬੀ. ਤੋਂ ਸੇਵਾ ਮੁਕਤ ਹੋਏ ਗੁਰਦਾਸ ਰਾਮ ਫੋਰਮੈਨ ਦੇ ਛੋਟੇ ਸਪੁੱਤਰ ਅਤੇ ਬੀ.ਬੀ.ਐਮ.ਬੀ. ਵਿਚ ਸੇਵਾਵਾਂ ਨਿਭਾ ਰਹੇ ਕ੍ਰਿਸ਼ਨ ਕੁਮਾਰ ਸੈਣੀ ਦੇ ਛੋਟੇ ਭਰਾ ਸਨ।ਉਹ ਆਪਣੇ ਪਿੱਛੇ ਬਜ਼ੁਰਗ ਮਾਤਾ ਜੋਗਿੰਦਰ ਕੌਰ ਤੋਂ ਇਲਾਵਾ ਪਤਨੀ ਰਮਨਦੀਪ ਕੌਰ, ਦੋ ਪੁੱਤਰਾਂ ਹਰਮਨਜੀਤ ਸਿੰਘ ਤੇ ਇੰਦਰਜੀਤ ਸਿੰਘ, ਦੋ ਪੁੱਤਰੀਆਂ ਕੰਚਨ ਤੇ ਰਵੀਨਾ ਸੈਣੀ ਨੂੰ ਰੋਂਦਿਆਂ ਕੁਰਲਾਉਂਦੇ ਛੱਡ ਗਏ ਹਨ।ਇਸ ਮੌਕੇ ਸਰਪੰਚ ਮਨਜੀਤ ਕੌਰ, ਸਹਿਕਾਰੀ ਸਭਾ ਦੇ ਪ੍ਰਧਾਨ ਅਵਤਾਰ ਸਿੰਘ ਫਲੀ, ਆਪ ਦੇ ਬਲਾਕ ਪ੍ਰਧਾਨ ਸੋਹਣ ਸਿੰਘ ਨਿੱਕੂਵਾਲ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਡਾ. ਰਾਮ ਆਸਰਾ ਸਿੰਘ, ਮੰਦਰ ਕਮੇਟੀ ਦੇ ਪ੍ਰਧਾਨ ਭਗਤ ਚਰਨ ਦਾਸ, ਸਾਬਕਾ ਸਰਪੰਚ ਜਰਨੈਲ ਸਿੰਘ, ਸਰਬਣ ਸਿੰਘ, ਕੁਲਦੀਪ ਕੁਮਾਰ, ਮੋਹਨ ਸਿੰਘ, ਹੁਕਮ ਸਿੰਘ, ਸੈਣੀ ਮਹਾ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਗੱਜਪੁਰ, ਬੱਢਲ ਦੇ ਸਾਬਕਾ ਸਰਪੰਚ ਬਲਵੀਰ ਸਿੰਘ, ਗੁਰਮੇਲ ਸਿੰਘ, ਬਲਵਿੰਦਰ ਸਿੰਘ, ਹਰੀ ਓਮ ਸਿੰਘ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਮਟੌਰ, ਬਲਦੇਵ ਸਿੰਘ, ਬਲਵੀਰ ਸਿੰਘ, ਮੇਹਰ ਸਿੰਘ, ਰਾਮ ਚੰਦ, ਸੂਬੇਦਾਰ ਦੇਵ ਰਾਜ, ਟੈਕਸੀ ਯੂਨੀਅਨ ਦੇ ਪ੍ਰਧਾਨ ਸੁਰਿੰਦਰਪਾਲ ਸੈਣੀ, ਚੌਧਰੀ ਕਮਲ ਦੇਵ ਚੌਹਾਨ, ਕ੍ਰਿਸ਼ਨ ਸਿੰਘ, ਹਰਦਿਆਲ ਸਿੰਘ ਬਿਜਲੀ ਵਾਲੇ, ਭਜਨ ਸਿੰਘ ਡਰਾਈਵਰ, ਸੁਖਦੇਵ ਸਿੰਘ, ਮਨਮੋਹਨ ਸਿੰਘ, ਅਜਮੇਰ ਸਿੰਘ, ਗੁਰਨਾਮ ਸਿੰਘ ਹਲਵਾਈ, ਗੁਰਮੀਤ ਸਿੰਘ, ਰਵਿੰਦਰ ਸਿੰਘ ਆਦਿ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਭਾਜਪਾ ਨੇ ਡਾ. ਸੁਭਾਸ਼ ਸ਼ਰਮਾ ’ਤੇ ਮੁੜ ਜਤਾਇਆ ਭਰੋਸਾ, ਪੰਜਾਬ ਦੇ ਮੀਤ ਪ੍ਰਧਾਨ ਨਿਯੁਕਤ ਜ਼ੋਨਲ ਪੱਧਰ ਦੇ 17 ਸਾਲ ਵਰਗ ਦੇ... ਅਗਲੀ ਖ਼ਬਰ ਕੋਟਲਾ ਵਿਖੇ ਸੁਨਿਆਰੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਤਿਜੋਰੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।