06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਮਨਦੀਪ ਸਿੰਘ ਮਾਂਗਟ ਨੂੰ ‘ਆਪ’ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ, ਇਲਾਕੇ ’ਚ ਖ਼ੁਸ਼ੀ ਦੀ ਲਹਿਰ

ਸ੍ਰੀ ਚਮਕੌਰ ਸਾਹਿਬ, 5 ਅਗਸਤ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ਮਾਂਗਟ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸ੍ਰੀ ਮਾਂਗਟ ਨੇ ਇਸ ਨਿਯੁਕਤੀ ਤੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਸ ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 06-08-2026
ਸ੍ਰੀ ਚਮਕੌਰ ਸਾਹਿਬ, 5 ਅਗਸਤ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ਮਾਂਗਟ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਇੰਚਾਰਜ ਨਿਯੁਕਤ ਕੀਤਾ ਹੈ। ਸ੍ਰੀ ਮਾਂਗਟ ਨੇ ਇਸ ਨਿਯੁਕਤੀ ਤੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਸ ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਜਾਰੀ ਕੀਤੀ ਸੂਚੀ ਉਪਰੰਤ ਸ੍ਰੀ ਮਾਂਗਟ ਦੀ ਨਿਯੁਕਤੀ ਤੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਹੈ।
ਪਿਛਲੀ ਖ਼ਬਰ ਡਿਜੀਟਲ ਰੁਪਏ ਨਾਲ ਬਦਲੇਗਾ ਲੈਣ-ਦੇਣ ਦਾ ਅੰਦਾਜ਼, ਫ਼ੋਨ ਵਾਲਿਟ ਤੋਂ ਹੋਵੇਗਾ ਸਮਾਰਟ ਭੁਗਤਾਨ ਅਗਲੀ ਖ਼ਬਰ ਜ਼ਿਲ੍ਹੇ ਦੇ ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ-ਜ਼ਿਲ੍ਹਾ ਖੇਡ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।