06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰੋਪੜ ’ਚ ਕੰਨਾਂ ਦੇ ਮੁਫ਼ਤ ਟੈਸਟ ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 5 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 7 ਅਗਸਤ ਦਿਨ ਸ਼ੁੱਕਰਵਾਰ ਨੂੰ ਹੋਟਲ ਸਾਹਿਲ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 06-08-2026
ਬਠਿੰਡਾ, 5 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 7 ਅਗਸਤ ਦਿਨ ਸ਼ੁੱਕਰਵਾਰ ਨੂੰ ਹੋਟਲ ਸਾਹਿਲ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ ’ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਅਮਨਦੀਪ ਸਿੰਘ ਮਾਂਗਟ ਨੂੰ ‘ਆਪ’ ਦਾ ਹਲਕਾ ਸੰਗਠਨ ਇੰਚਾਰਜ ਕੀਤਾ ਨਿਯੁਕਤ ਅਗਲੀ ਖ਼ਬਰ ਬਰਸਾਤ ਨੇ ਖੋਲ੍ਹੀ ਵਿਕਾਸ ਦੀ ਪੋਲ: ਨੰਗਲ-ਚੰਡੀਗੜ੍ਹ ਮੁੱਖ ਮਾਰਗ ’ਤੇ ਮੌਤ ਨੂੰ ਸੱਦਾ ਦੇ ਰਹੇ ਡੂੰਘੇ ਖੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।