08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਨਗਰ ਕੌਂਸਲ ਮੋਰਿੰਡਾ ਵਲੋਂ ਮੀਟਿੰਗ

ਮੋਰਿੰਡਾ, 7 ਅਗਸਤ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਵਲੋਂ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼ਹਿਰ ’ਚ ਫੌਗਿੰਗ ਕਰਨ ਲਈ ਨਵੀਂ ਵਹੀਕਲ ਮਾਊਂਟ ਫੋਗਿੰਗ ਮਸ਼ੀਨ ਦੀ ਖਰੀਦ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਦੱਸਿਆ ਕਿ ਨਗਰ ਕੌਂਸਲ ਮੋਰਿੰਡਾ ਵਲੋਂ ਸ਼ਹਿਰ ਅੰਦਰ ਡੇਂਗੂ, ਮਲੇਰੀਆ ਅਤੇ ਮੱਛਰਾਂ ਤੋਂ ਬਚਾਅ ਲਈ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਫੋਗਿੰਗ ਕਰਨ ਲਈ ਨਵੀਂ ਵਹੀਕਲ ਮਾਊਂਟ ਫੋਗਿੰਗ ਮਸ਼ੀਨ ਖਰੀਦੀ ਜਾਵੇਗੀ।

ਅਜੀਤ ਡੈਸਕ 08-08-2026
ਮੋਰਿੰਡਾ, 7 ਅਗਸਤ (ਤਰਲੋਚਨ ਸਿੰਘ ਕੰਗ)-ਨਗਰ ਕੌਂਸਲ ਮੋਰਿੰਡਾ ਵਲੋਂ ਕੌਂਸਲ ਪ੍ਰਧਾਨ ਜਗਪਾਲ ਸਿੰਘ ਜੌਲੀ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ, ਜਿਸ ਵਿਚ ਸ਼ਹਿਰ ’ਚ ਫੌਗਿੰਗ ਕਰਨ ਲਈ ਨਵੀਂ ਵਹੀਕਲ ਮਾਊਂਟ ਫੋਗਿੰਗ ਮਸ਼ੀਨ ਦੀ ਖਰੀਦ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਦੱਸਿਆ ਕਿ ਨਗਰ ਕੌਂਸਲ ਮੋਰਿੰਡਾ ਵਲੋਂ ਸ਼ਹਿਰ ਅੰਦਰ ਡੇਂਗੂ, ਮਲੇਰੀਆ ਅਤੇ ਮੱਛਰਾਂ ਤੋਂ ਬਚਾਅ ਲਈ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਫੋਗਿੰਗ ਕਰਨ ਲਈ ਨਵੀਂ ਵਹੀਕਲ ਮਾਊਂਟ ਫੋਗਿੰਗ ਮਸ਼ੀਨ ਖਰੀਦੀ ਜਾਵੇਗੀ। ਜਿਸ ਤੇ ਲਗਭਗ 8 ਲੱਖ ਰੁਪਏ ਖਰਚਾ ਆਉਣ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਜਿਸ ਮਸ਼ੀਨ ਨਾਲ ਪਹਿਲਾਂ ਫੋਗਿੰਗ ਕੀਤੀ ਜਾਂਦੀ ਸੀ, ਉਹ ਬਹੁਤ ਪੁਰਾਣੀ ਹੋ ਗਈ ਹੈ ਤੇ ਉਸਨੂੰ ਵਾਰ-ਵਾਰ ਰਿਪੇਅਰ ਕਰਵਾ ਕੇ ਚਲਾਇਆ ਜਾ ਰਿਹਾ ਸੀ। ਜਿਸਨੂੰ ਧਿਆਨ ਵਿਚ ਰੱਖਦਿਆਂ ਨਵੀਂ ਫੋਗਿੰਗ ਮਸ਼ੀਨ ਦੀ ਖਰੀਦ ਕੀਤੀ ਜਾਵੇਗੀ।
ਪਿਛਲੀ ਖ਼ਬਰ ਰੋਟਰੀ ਰੂਪਨਗਰ ਟਰੱਸਟ ਵਲੋਂ ਕਿੱਤਾਮੁਖੀ ਸਿਖ਼ਲਾਈ ਕੇਂਦਰ ਦੀ ਸ਼ੁਰੂਆਤ ਅਗਲੀ ਖ਼ਬਰ ਕਾਹਨਪੁਰ ਖੂਹੀ ਵਿਖੇ ਨੂਰਪੁਰ ਬੇਦੀ ਜ਼ੋਨ ਦੇ ਬੈਡਮਿੰਟਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।