12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਰਬਦਿਆਲ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਵਜੋਂ ਕਾਰਜ ਸੰਭਾਲਿਆ

ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਮੈਨੇਜਰ ਸਰਬਦਿਆਲ ਸਿੰਘ ਨੇ ਅਹੁਦਾ ਸੰਭਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਤੋਂ ਇਲਾਵਾ, ਬੀੜ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ ਗੋਬਿੰਦਵਾਲ ਸਾਹਿਬ, ਸੁਲਤਾਨਪੁਰ ਲੋਧੀ, ਆਲਮਗੀਰ, ਮਾਛੀਵਾੜਾ ਤੇ ਸ੍ਰੀ ਚਮਕੌਰ ਸਾਹਿਬ ਸਮੇਤ ਡੇਢ ਦਰਜਨ ਗੁਰਧਾਮਾਂ ਦੇ ਬਤੌਰ ਮੈਨੇਜਰ ਸੇਵਾਵਾਂ ਨਿਭਾ ਚੁੱਕੇ ਹਨ।

ਅਜੀਤ ਡੈਸਕ 12-08-2026
ਸ੍ਰੀ ਅਨੰਦਪੁਰ ਸਾਹਿਬ, 11 ਅਗਸਤ (ਕਰਨੈਲ ਸਿੰਘ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਮੈਨੇਜਰ ਸਰਬਦਿਆਲ ਸਿੰਘ ਨੇ ਅਹੁਦਾ ਸੰਭਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।ਦੱਸਣਯੋਗ ਹੈ ਕਿ ਉਹ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੈਨੇਜਰ ਤੋਂ ਇਲਾਵਾ, ਬੀੜ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ ਗੋਬਿੰਦਵਾਲ ਸਾਹਿਬ, ਸੁਲਤਾਨਪੁਰ ਲੋਧੀ, ਆਲਮਗੀਰ, ਮਾਛੀਵਾੜਾ ਤੇ ਸ੍ਰੀ ਚਮਕੌਰ ਸਾਹਿਬ ਸਮੇਤ ਡੇਢ ਦਰਜਨ ਗੁਰਧਾਮਾਂ ਦੇ ਬਤੌਰ ਮੈਨੇਜਰ ਸੇਵਾਵਾਂ ਨਿਭਾ ਚੁੱਕੇ ਹਨ।ਉਹ ਮੂਲ ਰੂਪ ਨਾਲ ਮਾਝੇ ਦੇ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਘਰਿਆਲਾ ਨਾਲ ਸਬੰਧਿਤ ਹਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਨਵੇਂ ਮੈਨੇਜਰ ਵਲੋਂ ਗੁਰਧਾਮਾਂ ਦੀ ਸਾਂਭ-ਸੰਭਾਲ ਲਈ ਹੋਰ ਢੁੱਕਵੇ ਕਾਰਜ ਕੀਤੇ ਜਾਣਗੇ। ਜਦੋਂਕਿ ਨਵੇਂ ਮੈਨੇਜਰ ਸਰਬਦਿਆਲ ਸਿੰਘ ਨੇ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਕਥਿਤ ਜਾਅਲੀ ਪੀ. ਐੱਚ. ਡੀ. ਮਾਮਲੇ ’ਚ ਸ੍ਰੀ ਦਸਮੇਸ਼ ਅਕੈਡਮੀ ਦੀ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।