13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤੀਆਂ ਦਾ ਤਿਉਹਾਰ ਮਨਾਇਆ

ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ‘ਤੇ ਕੁੜੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨਕੇ ਗਿੱਧਾ ਅਤੇ ਭੰਗੜਾ ਪਾ ਕੇ ਖ਼ੁਸ਼ੀ ਮਨਾਈ ਅਤੇ ਪੰਜਾਬੀ ਲੋਕ ਗੀਤਾਂ ‘ਤੇ ਖ਼ੂਬ ਰੌਣਕਾਂ ਲਗਾਈਆਂ।

ਅਜੀਤ ਡੈਸਕ 13-08-2026
ਨੂਰਪੁਰ ਬੇਦੀ, 12 ਅਗਸਤ (ਵਿੰਦਰਪਾਲ ਝਾਂਡੀਆਂ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਖਟਾਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ‘ਤੇ ਕੁੜੀਆਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨਕੇ ਗਿੱਧਾ ਅਤੇ ਭੰਗੜਾ ਪਾ ਕੇ ਖ਼ੁਸ਼ੀ ਮਨਾਈ ਅਤੇ ਪੰਜਾਬੀ ਲੋਕ ਗੀਤਾਂ ‘ਤੇ ਖ਼ੂਬ ਰੌਣਕਾਂ ਲਗਾਈਆਂ। ਇਸ ਤੀਆਂ ਦੇ ਰਵਾਇਤੀ ਰੰਗ ‘ਚ ਰੰਗੇ ਇਸ ਸਮਾਗਮ ਦੌਰਾਨ ਪੰਜਾਬੀ ਸਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਦਾ ਸੁਨੇਹਾ ਵੀ ਦਿੱਤਾ ਗਿਆ। ਇਸ ਦੌਰਾਨ ਸਕੂਲ ਅਧਿਆਪਕਾਂ ਨੇ ਕੁੜੀਆਂ ਦੀ ਹੌਸਲਾ ਅਜਾਈਂ ਕੀਤੀ ਗਈ। ਇਸ ਮੌਕੇ ਮਾਸਟਰ ਕੁਲਵੰਤ ਸਿੰਘ ਟੱਪਰੀਆਂ, ਰਣਜੀਤ ਸਿੰਘ, ਆਂਗਣਵਾੜੀ ਵਰਕਰ ਅਮਨਦੀਪ ਕੌਰ, ਬਲਵਿੰਦਰ ਕੌਰ, ਮਮਤਾ, ਮਹਿਕ, ਕਸ਼ਮੀਰ ਕੌਰ ਆਦਿ ਸ਼ਾਮਿਲ ਸਨ।
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਇਤਿਹਾਸਕ ਪ੍ਰਾਚੀਨ ਸ਼ਿਵ ਮੰਦਰ ਜਟਵਾਹੜ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸੁਤੰਤਰਤਾ ਦਿਵਸ ਸਮਾਰੋਹ ਲਈ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਲਈ ਅਭਿਆਸ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।