ਦਲਿਤਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦਾ ਮੁੱਦਾ ਵਿਧਾਨ ਸਭਾ ’ਚ ਉਠਾਉਣਾ ਸ਼ਲਾਘਾਯੋਗ-ਗੋਲਡੀ ਪੁਰਖਾਲੀ
ਪੁਰਖਾਲੀ, 12 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)-ਪੰਚਾਇਤ ਮੰਤਰੀ ਵਲੋਂ ਪੰਜਾਬ ਵਿਧਾਨ ਸਭਾ ਵਿਚ ਦਲਿਤ ਤੇ ਗ਼ਰੀਬ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੇ ਮੁੱਦੇ ਨੂੰ ਉਠਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਹ ਪ੍ਰਗਟਾਵਾ ਦਲਿਤ ਵਿਕਾਸ ਵੈੱਲਫੇਅਰ ਬੋਰਡ ਰੋਪੜ ਦੇ ਚੇਅਰਮੈਨ ਗੁਰਵਿੰਦਰ ਸਿੰਘ ਗੋਲਡੀ ਪੁਰਖਾਲੀ ਨੇ ਕਰਦਿਆਂ ਕਿਹਾ ਕਿ ਪਿੰਡਾਂ ਦੇ ਗ਼ਰੀਬ ਤੇ ਲੋੜਵੰਦ ਲੋਕ ਲੰਮੇ ਸਮੇਂ ਤੋਂ ਆਪਣੇ ਹੱਕ ਦੇ ਪਲਾਟਾਂ ਦੀ ਉਡੀਕ ਕਰ ਰਹੇ ਹਨ।
ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਾ. ਹਰਿੰਦਰ ਸਿੰਘ ਲੋਕਾਂ ਨੂੰ ਅੰਗਦਾਨ ਸਬੰਧੀ ਜਾਗਰੂਕ ਕਰਦੇ ਹੋਏ ।
13-08-2026