ਦਬੀਰਜੋਤ ਸਿੰਘ ਖ਼ਾਲਸਾ ਗਰਲਜ਼ ਕਾਲਜ ਵਿਖੇ ਲਾਇਬ੍ਰੇਰੀਅਨ ਦਿਵਸ ਮਨਾਇਆ
ਮੋਰਿੰਡਾ, 12 ਅਗਸਤ (ਤਰਲੋਚਨ ਸਿੰਘ ਕੰਗ)- ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ।
ਅਜੀਤ ਡੈਸਕ
13-08-2026