15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਚਮਕੌਰ ਸਾਹਿਬ ਵਿਖੇ ਐਸ. ਡੀ. ਐਮ. ਲਹਿਰਾਉਣਗੇ ਤਿਰੰਗਾ

ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਪ੍ਰਦੀਪ ਸਿੰਘ ਬੈਂਸ ਐਸ. ਡੀ.

ਅਜੀਤ ਡੈਸਕ 15-08-2026
ਸ੍ਰੀ ਚਮਕੌਰ ਸਾਹਿਬ, 14 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਅਨਾਜ ਮੰਡੀ ਵਿਚ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਪ੍ਰਦੀਪ ਸਿੰਘ ਬੈਂਸ ਐਸ. ਡੀ. ਐਮ. ਸ੍ਰੀ ਚਮਕੌਰ ਸਾਹਿਬ ਸਵੇਰੇ 8.58 ਵਜੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੀਆਂ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ ਅਤੇ ਵੱਖ-ਵੱਖ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਸਰਕਾਰ ਤੋਂ ਹਰੇਕ ਵਰਗ ਨਿਰਾਸ਼-ਸੰਗਤ ਸਿੰਘ ਗਿਲਜੀਆਂ ਅਗਲੀ ਖ਼ਬਰ ਸੁਖਬੀਰ ’ਤੇ ਹਮਲਾ ਅਤਿ ਨਿੰਦਣਯੋਗ ਤੇ ਦਿਲ ਨੂੰ ਦੁਖਾਉਣ ਵਾਲਾ-ਭਾਈ ਰਾਜੋਆਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।