ਰੋਟਰੀ ਕਲੱਬ ਨੰਗਲ ਸੈਂਟਰਲ ਦੀ ਨਵੀਂ ਟੀਮ ਨੇ ਸੰਭਾਲੀ ਜ਼ਿੰਮੇਵਾਰੀ ਅਰੁਣਜੀਤ ਸਿੰਘ ਬਣੇ ਪ੍ਰਧਾਨ ਤੇ ਆਕਾਸ਼ ਜੈਰਥ ਨੇ ਸਕੱਤਰ ਵਜੋਂ ਸੰਭਾਲਿਆ ਅਹੁਦਾ
ਨੰਗਲ, 17 ਅਗਸਤ (ਪ੍ਰੀਤਮ ਸਿੰਘ ਬਰਾਰੀ)- ਰੋਟਰੀ ਕਲੱਬ ਨੰਗਲ ਸੈਂਟਰਲ ਵਲੋਂ ਸਾਲ 2026-27 ਲਈ ਨਵੀਂ ਟੀਮ ਦਾ ਤਾਜਪੋਸ਼ੀ ਸਮਾਗਮ ਬੀ. ਬੀ.
ਰੋਟਰੀ ਕਲੱਬ ਨੰਗਲ ਸੈਂਟਰਲ ਦੇ ਤਾਜਪੋਸ਼ੀ ਸਮਾਗਮ ਦੌਰਾਨ ਜ਼ਿੰਮੇਵਾਰੀ ਸੰਭਾਲਦੇ ਹੋਏ ਅਰੁਣਜੀਤ ਸਿੰਘ, ਅਕਾਸ਼ ਜੈਰਥ ਨਾਲ ਮੁੱਖ ਮਹਿਮਾਨ ਹਸਨ ਸਿੰਘ ਮੇਝੀ ਅਤੇ ਵਿਸ਼ੇਸ਼ ਮਹਿਮਾਨ ਚੀਫ਼ ਇੰਜੀਨੀਅਰ ਸੀ. ਪੀ. ਸਿੰਘ।
18-08-2026