19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਲਜੀਤ ਸਿੰਘ ਭੁੱਟੋ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ. ਸੀ. ਦੇ ਮੈਂਬਰ ਨਿਯੁਕਤ

ਘਨੌਲੀ, 18 ਅਗਸਤ (ਜਸਵੀਰ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਦਲਜੀਤ ਸਿੰਘ ਭੁੱਟੋ ਥਲੀ ਕਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ (ਪਬਲਿਕ ਅਫੇਅਰਜ਼ ਕਮੇਟੀ)-ਦੇ ਮੈਂਬਰ ਨਿਯੁਕਤ ਕੀਤੇ ਗਏ । ਉਨ੍ਹਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

ਅਜੀਤ ਡੈਸਕ 19-08-2026
ਘਨੌਲੀ, 18 ਅਗਸਤ (ਜਸਵੀਰ ਸਿੰਘ ਸੈਣੀ)- ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਦਲਜੀਤ ਸਿੰਘ ਭੁੱਟੋ ਥਲੀ ਕਲਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ ਏ ਸੀ (ਪਬਲਿਕ ਅਫੇਅਰਜ਼ ਕਮੇਟੀ)-ਦੇ ਮੈਂਬਰ ਨਿਯੁਕਤ ਕੀਤੇ ਗਏ । ਉਨ੍ਹਾਂ ਨੇ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਤਨ ਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਅਕਾਲੀ ਆਗੂਆਂ ਸੁਖਿੰਦਰ ਪਾਲ ਸਿੰਘ ਬੋਬੀ ਬੋਲਾ, ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਰਵਿੰਦਰ ਸਿੰਘ, ਅਜਮੇਰ ਸਿੰਘ, ਅੰਮ੍ਰਿਤਪਾਲ ਸਿੰਘ, ਸਵਰਨ ਸਿੰਘ ਡੰਗੌਲੀ, ਸਮੇਤ ਆਗੂਆਂ ਨੇ ਇਸ ਨਿਯੁਕਤੀ ਦੇ ਲਈ ਦਲਜੀਤ ਸਿੰਘ ਭੁੱਟੋ ਨੂੰ ਮੁਬਾਰਕਬਾਦ ਦਿੱਤੀ ਹੈ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਦੇ ਲੰਗਰ ਹਾਲ ਦੇ ਮੁੜ ਨਿਰਮਾਣ ਦੀ ਕਾਰ ਸੇਵਾ ਅੱਜ ਹੋਵੇਗੀ ਸ਼ੁਰੂ ਅਗਲੀ ਖ਼ਬਰ ਬਿੱਲਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।