29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੋਹਣ ਸਿੰਘ ਅਰੋੜਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮੋਰਿੰਡਾ, 28 ਅਗਸਤ (ਤਰਲੋਚਨ ਸਿੰਘ ਕੰਗ)- ਮੋਰਿੰਡਾ ਤੋਂ ਪੱਤਰਕਾਰ ਮੋਹਣ ਸਿੰਘ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਮਾਤਾ ਸੁਖਵਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ। ਮਾਤਾ ਸੁਖਵਿੰਦਰ ਕੌਰ 80 ਵਰ੍ਹਿਆਂ ਦੇ ਸਨ।

ਅਜੀਤ ਡੈਸਕ 29-08-2026
ਮੋਰਿੰਡਾ, 28 ਅਗਸਤ (ਤਰਲੋਚਨ ਸਿੰਘ ਕੰਗ)- ਮੋਰਿੰਡਾ ਤੋਂ ਪੱਤਰਕਾਰ ਮੋਹਣ ਸਿੰਘ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਮਾਤਾ ਸੁਖਵਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ। ਮਾਤਾ ਸੁਖਵਿੰਦਰ ਕੌਰ 80 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਬੜੇ ਸਾਦੇ ਢੰਗ ਨਾਲ ਬਤੀਤ ਕੀਤਾ। ਮਾਤਾ ਸੁਖਵਿੰਦਰ ਕੌਰ ਦਾ ਸਸਕਾਰ ਮਿਤੀ 29 ਅਗਸਤ 2026 ਨੂੰ ਸਵੇਰੇ 11 ਵਜੇ ਹੋਵੇਗਾ। ਉਨ੍ਹਾਂ ਦੀ ਮੌਤ ‘ਤੇ ਪ੍ਰੈੱਸ ਕਲੱਬ ਮੋਰਿੰਡਾ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਰੋਟਰੀ ਕਲੱਬ ਮੋਰਿੰਡਾ, ਲਾਇਨਜ਼ ਵੈੱਲਫੇਅਰ ਸੁਸਾਇਟੀ ਮੋਰਿੰਡਾ, ਭਾਰਤ ਵਿਕਾਸ ਪ੍ਰੀਸ਼ਦ ਮੋਰਿੰਡਾ, ਯੂਥ ਵੈੱਲਫੇਅਰ ਕਲੱਬ ਮੋਰਿੰਡਾ, ਖ਼ਾਲਸਾ ਗਰਲਜ਼ ਕਾਲਜ ਕਮੇਟੀ ਮੋਰਿੰਡਾ, ਵਪਾਰ ਮੰਡਲ ਮੋਰਿੰਡਾ, ਰਾਜਨੀਤਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਅਰੋੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਨਾਜਾਇਜ਼ ਕਟਾਈ ਕਰਨ ਵਾਲੇ ਦੋ ਵਿਅਕਤੀ ਮੋਟਰਸਾਈਕਲ ਤੇ ਆਰੇ ਸਮੇਤ ਕਾਬੂ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।