01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅੱਜ ਬਿਜਲੀ ਬੰਦ ਰਹੇਗੀ

ਸ੍ਰੀ ਅਨੰਦਪੁਰ ਸਾਹਿਬ, 31 ਅਗਸਤ (ਕਰਨੈਲ ਸਿੰਘ)- 132 ਕੇ. ਵੀ.

ਅਜੀਤ ਡੈਸਕ 01-09-2026
ਸ੍ਰੀ ਅਨੰਦਪੁਰ ਸਾਹਿਬ, 31 ਅਗਸਤ (ਕਰਨੈਲ ਸਿੰਘ)- 132 ਕੇ. ਵੀ. ਸਬ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ 11 ਕੇ. ਵੀ. ਦਸਮੇਸ਼ ਅਕੈਡਮੀ ਫੀਡਰ ਦੀ ਜ਼ਰੂਰੀ ਮੁਰੰਮਤ ਦੇ ਮੱਦੇਨਜ਼ਰ ਅੱਜ ਮਿਤੀ 1 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 9. 30 ਵਜੇ ਤੋਂ ਦੁਪਿਹਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ । ਇਸ ਦੌਰਾਨ ਪਿੰਡ ਮੀਆਂ ਪੁਰ, ਯੁਵਰਾਜ ਈ ਵੀ. ਚਾਰਜਿੰਗ ਸਟੇਸ਼ਨ ਸਹੋਟਾ ਆਦਿ ਦੀ ਸਪਲਾਈ ਵੀ ਬੰਦ ਰਹੇਗੀ । ਇਸ ਲਈ ਉਕਤ ਇਲਾਕੇ ਦੇ ਖਪਤਕਾਰਾਂ ਵੱਲੋਂ ਲੋੜੀਂਦੇ ਬਦਲਵੇਂ ਪ੍ਰਬੰਧ ਆਪਣੇ ਤੌਰ ’ਤੇ ਕਰ ਲਏ ਜਾਣ। ਉਕਤ ਸਮਾਂ ਸੀਮਾ ਵੱਧ ਘੱਟ ਵੀ ਹੋ ਸਕਦੀ ਹੈ । ਖਰਾਬ ਮੌਸ਼ਮ ਹੋਣ ਕਾਰਨ ਪਰਮਿਟ ਰੱਦ ਵੀ ਕੀਤਾ ਜਾ ਸਕਦਾ ਹੈ । ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ. ਐਸ. ਪੀ. ਸੀ. ਐਲ. ਸ੍ਰੀ ਅਨੰਦਪੁਰ ਸਾਹਿਬ ਵੱਲੋਂ ਦਿੱਤੀ ਗਈ।
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਵਿਖੇ ਸਕੂਲਾਂ ਦੇ ਕੌਮੀ ਸਟਾਇਲ ਕਬੱਡੀ ਦੇ ਖੇਡ ਮੁਕਾਬਲੇ ਹੋਏ ਸ਼ੁਰੂ ਅਗਲੀ ਖ਼ਬਰ ਸ਼ਰਾਬ ਵੇਚਣ ਦੇ ਸ਼ੱਕ ’ਚ ਰੂਪਨਗਰ ’ਚ ਨੌਜਵਾਨ ਨਾਲ ਕੁੱਟਮਾਰ-ਪੁਲਿਸ ਵਲੋਂ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।