ਪੀ . ਜੀ . ਆਈ . ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ ਆਚਾਰਿਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਨੇ ਕੀਤਾ ਰਵਾਨਾ
ਨੂਰਪੁਰ ਬੇਦੀ, 2 ਸਤੰਬਰ (ਵਿੰਦਰਪਾਲ ਝਾਂਡੀਆਂ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਵਲੋਂ ਪਿੱਛਲੇ ਲੰਬੇ ਸਮੇਂ ਤੋਂ ਪੀ. ਜੀ.
ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਤੋਂ ਲੰਗਰ ਲੈ ਕੇ ਰਵਾਨਾ ਹੁੰਦੇ ਹੋਏ ਸੇਵਾਦਾਰ। ਤਸਵੀਰ: ਵਿੰਦਰਪਾਲ ਝਾਂਡੀਆਂ।
03-09-2026