01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜ਼ਿਲ੍ਹਾ ਮੈਜਿਸਟ੍ਰੇਟ ਨੇ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਆਲੇ-ਦੁਆਲੇ ਦੇ ਏਰੀਆ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ

ਐੱਸ. ਏ.

ਅਜੀਤ ਡੈਸਕ 01-10-2026
ਐੱਸ. ਏ. ਐੱਸ. ਨਗਰ, 30 ਸਤੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ 3 ਅਕਤੂਬਰ ਨੂੰ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ 3 ਅਕਤੂਬਰ ਨੂੰ ਹੋਣ ਵਾਲੇ ਕ੍ਰਿਕਟ ਮੈਚ ਦੇ ਮੱਦੇਨਜ਼ਰ ਜਾਰੀ ਕੀਤੇ ਗਏ।
ਪਿਛਲੀ ਖ਼ਬਰ ਰੀਸਾਈਕਲਿੰਗ ਅਤੇ ਵਾਤਾਵਰਨ ਸੁਰੱਖਿਆ ਬਾਰੇ ਹਾਸਲ ਕੀਤੀ ਜਾਣਕਾਰੀ ਹਾਸਿਲ ਅਗਲੀ ਖ਼ਬਰ ਚ ਤਿਆਰ ਲੰਗਰ ਭੇਜਿਆ ਲੰਗਰ ਸੇਵਾ ਤਹਿਤ ਹੁਣ ਤੱਕ 4183 ਵੀਂ ਗੱਡੀ ਨੂੰ ਕਾਸ਼ੀਪੁਰ ਧਾਮ ਝਾਂਡੀਆਂ ਕਲਾਂ ਤੋਂ ਕੀਤਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।