ਧਾਰਮਿਕ ਸਥਾਨਾਂ ਨਾਲ ਬੱਚਿਆਂ ਤੇ ਨੌਜਵਾਨਾਂ ਦੀ ਵਧਦੀ ਸ਼ਮੂਲੀਅਤ ਸ਼ੁੱਭ ਸੰਕੇਤ : ਗੌਰਵ ਰਾਣਾ
ਰੂਪਨਗਰ, 4 ਅਕਤੂਬਰ (ਸਤਨਾਮ ਸਿੰਘ ਸੱਤੀ)-ਗਾਂਧੀ ਚੌਕ ਸਥਿਤ ਸ਼੍ਰੀ ਕ੍ਰਿਸ਼ਨ ਮੰਦਰ ਵਿਖੇ ਧਰਮ ਪ੍ਰਚਾਰ ਲੜੀ ਤਹਿਤ ਕਰਵਾਏ ਧਾਰਮਿਕ ਸਮਾਗਮ ਵਿਚ ਸਮਾਜ ਸੇਵੀ ਅਤੇ ਪੰਜਾਬ ਸਾਂਝੀਵਾਲਤਾ ਦੇ ਆਗੂ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋ ਕੇ ਭਜਨ-ਕੀਰਤਨ ਵਿਚ ਭਾਗ ਲਿਆ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਧਾਰਮਿਕ ਸਥਾਨਾਂ ਨਾਲ ਬੱਚਿਆਂ ਅਤੇ ਨੌਜਵਾਨਾਂ ਦੀ ਵਧ ਰਹੀ ਸ਼ਮੂਲੀਅਤ ਸਮਾਜ ਲਈ ਸ਼ੁੱਭ ਸੰਕੇਤ ਹੈ।
ਕ੍ਰਿਸ਼ਨ ਮੰਦਰ ਵਿਖੇ ਗੌਰਵ ਰਾਣਾ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।
05-10-2026