ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੇ ਯੁਵਾ ਕੌਸ਼ਲ ਉਤਸਵ ’ਚ ਪੁੱਜੇ ਐੱਮ.ਪੀ. ਮਲਵਿੰਦਰ ਸਿੰਘ ਕੰਗ
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਮਾਗਮ ਵਿਚ ਪੁੱਜੇ ਮੁੱਖ ਮਹਿਮਾਨ ਐੱਮ.ਪੀ. ਮਾਲਵਿੰਦਰ ਸਿੰਘ ਕੰਗ ਨੂੰ ਸਨਮਾਨ ਚਿੰਨ੍ਹ ਭੇਟ ਕਰ ਰਹੇ ਪ੍ਰਬੰਧਕ।
17-10-2026