20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖ਼ਾਲਸਾ ਗਰਲਜ਼ ਸਕੂਲ ਮੋਰਿੰਡਾ ਅਤੇ ਖ਼ਾਲਸਾ ਮਾਡਲ ਸਕੂਲ ਮੋਰਿੰਡਾ ਨੇ ਕਰਵਾਇਆ ਇਨਾਮ ਵੰਡ ਸਮਾਰੋਹ

ਮੋਰਿੰਡਾ, 19 ਅਕਤੂਬਰ (ਤਰਲੋਚਨ ਸਿੰਘ ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਅਤੇ ਖਾਲਸਾ ਮਾਡਲ ਸਕੂਲ ਮੋਰਿੰਡਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਕਿਰਨਜੀਤ ਕੌਰ ਗਰੇਵਾਲ ਕੈਨੇਡਾ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਮਾਲੀ ਮਦਦ ਕੀਤੀ।

ਅਜੀਤ ਡੈਸਕ 20-10-2026
ਮੋਰਿੰਡਾ, 19 ਅਕਤੂਬਰ (ਤਰਲੋਚਨ ਸਿੰਘ ਕੰਗ)-ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਅਤੇ ਖਾਲਸਾ ਮਾਡਲ ਸਕੂਲ ਮੋਰਿੰਡਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਕਿਰਨਜੀਤ ਕੌਰ ਗਰੇਵਾਲ ਕੈਨੇਡਾ ਵਲੋਂ ਸਕੂਲ ਦੇ ਵਿਦਿਆਰਥੀਆਂ ਲਈ ਮਾਲੀ ਮਦਦ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਹਰਬੰਸ ਸਿੰਘ ਕੰਧੋਲਾ, ਮੈਡਮ ਕੁਲਵਿੰਦਰ ਕੌਰ, ਡਾ. ਗੁਰਮਹਿਕ ਕੌਰ, ਮੈਡਮ ਬਲਦੀਸ਼ ਕੌਰ, ਮਨਿੰਦਰ ਕੌਰ, ਨਵਪ੍ਰੀਤ ਕੌਰ, ਇੰਦਰਦੀਪ ਕੌਰ, ਸੁਖਵੀਰ ਕੌਰ, ਸੁਨੀਤਾ ਰਾਣੀ, ਗੁਰਪ੍ਰੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਲਾਕ ਝੱਜ ਦੀਆਂ ਪ੍ਰਾਇਮਰੀ ਖੇਡਾਂ ਅਮਿੱਟ ਪੈੜਾਂ ਛੱਡਦੀਆਂ ਹੋਈਆਂ ਸਮਾਪਤ ਖੇਡਾਂ ਸਾਨੂੰ ਨੈਤਿਕ ਗੁਣਾਂ ਦੇ ਧਾਰਨੀ ਬਣਾਉਂਦ... ਅਗਲੀ ਖ਼ਬਰ ਝੋਟੇ ਦੀ ਮੌਤ ਦੇ ਰੋਸ ਵਜੋਂ ਮੰਤਰੀ ਦੀ ਕੋਠੀ ਅੱਗੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।