ਪੁਰਾਣੀ ਪੈਨਸ਼ਨ ਬਹਾਲ ਕਰੋ , ਠੇਕਾ ਸਿਸਟਮ ਬੰਦ ਕਰੋ - ਰੋਡਵੇਜ਼ - ਪਨਬੱਸ ਮੁਲਾਜ਼ਮਾਂ ਦਾ ਸਰਕਾਰ ਨੂੰ ਦੋ ਟੁੱਕ ਅਲਟੀਮੇਟਮ ਨੰਗਲ ’ਚ ਏਟਕ ਦੀ ਮਹੀਨਾਵਾਰ ਮੀਟਿੰਗ
ਨੰਗਲ, 19 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਅਤੇ ਪਨਬਸ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ’ਚ ਇੰਸਪੈਕਟਰ ਰਾਮ ਪਿਆਰਾ ਦੀ ਪਤਨੀ ਸਵ.
ਨੰਗਲ ਵਿਖੇ ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਦੀ ਮਹੀਨਾਵਾਰ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੁਖਤਿਆਰ ਚੰਦ ਅਤੇ ਜਨਰਲ ਸਕੱਤਰ ਜਤਿੰਦਰ ਸੋਹਲ।
20-10-2026