21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਦੁੱਖ ਦਾ ਪ੍ਰਗਟਾਵਾ

ਕੀਰਤਪੁਰ ਸਾਹਿਬ, 20 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਸੋਨੂੰ ਚੌਧਰੀ ਜੋ ਕਿ ਕੱਲ੍ਹ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਪ੍ਰਗਟ ਕੀਤਾ।

ਸੋਨੂੰ ਚੌਧਰੀ ਦੀ ਪੁਰਾਣੀ ਤਸਵੀਰ। 21-10-2026
ਕੀਰਤਪੁਰ ਸਾਹਿਬ, 20 ਅਕਤੂਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਆਮ ਆਦਮੀ ਪਾਰਟੀ ਦੇ ਯੂਥ ਆਗੂ ਸੋਨੂੰ ਚੌਧਰੀ ਜੋ ਕਿ ਕੱਲ੍ਹ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਵੱਖ ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਪ੍ਰਗਟ ਕੀਤਾ। ਇਸ ਦੌਰਾਨ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ, ਕਮਿੱਕਰ ਸਿੰਘ ਡਾਢੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ, ਤਰਲੋਚਨ ਸਿੰਘ ਮੱਸੇਵਾਲ ਇੰਚਾਰਜ ਟਰੱਕ ਯੂਨੀਅਨ ਕੀਰਤਪੁਰ ਸਾਹਿਬ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਸ਼੍ਰੀ ਅਨੰਦਪੁਰ ਸਾਹਿਬ, ਰਾਜਮੁੱਖ ਸਿੰਘ ਰਾਣਾ ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ,ਗਗਨਦੀਪ ਸਿੰਘ ਭਾਰਜ ਬਲਾਕ ਪ੍ਰਧਾਨ ਰਾਮਗੜ੍ਹੀਆ ਬੋਰਡ, ਗੁਰਮੀਤ ਸਿੰਘ ਟੀਨਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ, ਗਫੂਰ ਮੁਹੰਮਦ ਬਲਾਕ ਪ੍ਰਧਾਨ ਕੀਰਤਪੁਰ ਸਾਹਿਬ, ਜਗਤਾਰ ਸਿੰਘ ਕੌਂਸਲਰ, ਨੰਬਰਦਾਰ ਤੇਜਵੀਰ ਸਿੰਘ ਜਗੀਰਦਾਰ ਕੌਂਸਲਰ, ਪਰਮਿੰਦਰ ਸਿੰਘ ਜਿੰਮੀ ਯੂਥ ਆਗੂ, ਠੇਕੇਦਾਰ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਸੇਵਕ ਸਿੰਘ ਭਰਤਗੜ, ਯੂਨੀਸ ਖ਼ਾਨ ਆਦਿ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ।
ਪਿਛਲੀ ਖ਼ਬਰ ਦੁਸਹਿਰਾ ਉਤਸਵ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ... ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।