ਪੰਜਵਾਂ ਖ਼ੂਨ ਦਾਨ ਕੈਂਪ 1 ਨੂੰ
ਢੇਰ, 30 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਪਿੰਡ ਢੇਰ ਵਲੋਂ ਪੰਜਵਾਂ ਖ਼ੂਨਦਾਨ ਕੈਂਪ ਇੱਕ ਨਵੰਬਰ ਦਿਨ ਐਤਵਾਰ ਨੂੰ ਪਿੰਡ ਢੇਰ ਵਿਖੇ ਲਗਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਅਜੀਤ ਡੈਸਕ
31-10-2026