ਵਿਧਾਨ ਸਭਾ ਚੋਣਾਂ ’ ਚ ਪਬਲਿਕ ਭਾਗੀਦਾਰੀ ਵਧਾਉਣ ਲਈ ਵੋਟਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ - ਵਧੀਕ ਡਿਪਟੀ ਕਮਿਸ਼ਨਰ
ਰੂਪਨਗਰ, 31 ਅਕਤੂਬਰ (ਯਸ਼ਵੰਤ ਬੱਸੀ)-ਅਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਚੋਣ ਪ੍ਰਕਿਰਿਆ ਵਿਚ ਭਾਗੀਦਾਰੀ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਨੋਡਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਅਜੀਤ ਡੈਸਕ
01-11-2026