03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਖ਼ੂਨਦਾਨ ਕੈਂਪ ਲਗਾਇਆ

ਰੂਪਨਗਰ, 2 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਰੂਪਨਗਰ ਦੇ ਪ੍ਰਬੰਧਕੀ ਸਹਿਯੋਗ ਨਾਲ ਡਰੀਮ ਹੈਲਥ ਕੇਅਰ ਹਸਪਤਾਲ ਰੂਪਨਗਰ ਨੇ ਖ਼ੂਨਦਾਨ ਕੈਂਪ ਲਗਾਇਆ। ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਖ਼ੂਨ ਇਕੱਤਰ ਕੀਤਾ, ਜਿਸ ਵਿਚ 20 ਦਾਨੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 03-11-2026
ਰੂਪਨਗਰ, 2 ਨਵੰਬਰ (ਯਸ਼ਵੰਤ ਬੱਸੀ)-ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਰੂਪਨਗਰ ਦੇ ਪ੍ਰਬੰਧਕੀ ਸਹਿਯੋਗ ਨਾਲ ਡਰੀਮ ਹੈਲਥ ਕੇਅਰ ਹਸਪਤਾਲ ਰੂਪਨਗਰ ਨੇ ਖ਼ੂਨਦਾਨ ਕੈਂਪ ਲਗਾਇਆ। ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਦੀ ਟੀਮ ਵਲੋਂ ਖ਼ੂਨ ਇਕੱਤਰ ਕੀਤਾ, ਜਿਸ ਵਿਚ 20 ਦਾਨੀਆਂ ਨੇ ਸ਼ਮੂਲੀਅਤ ਕੀਤੀ। ਖ਼ੂਨ ਦਾਨੀਆਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕਰਨ ਦੀ ਰਸਮ ਡਰੀਮ ਕੇਅਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਗਗਨਦੀਪ ਸਿੰਘ, ਡਾ. ਸਹਿਬਾਜ਼, ਡਾ. ਵਿਵੇਕ ਤੇ ਗੁਰਪ੍ਰੀਤ ਸਿੰਘ ਨਾਗਰਾ ਨੇ ਅਦਾ ਕੀਤੀ। ਇਸ ਮੌਕੇ ਮਨਦੀਪ ਕੌਰ ਐਚ .ਆਰ., ਜੈ ਕੁਮਾਰ, ਇੰਦਰਜੀਤ ਸਿੰਘ ਤੇ ਜਗਮਨਦੀਪ ਸਿੰਘ ਪੜ੍ਹੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮ੍ਰਿਤ ਦਿਓਲ ਫਾਊਂਡੇਸ਼ਨ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵੰਡੇ ਬੂਟ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ਕੌਮੀ ਪੱਧਰ ’ਤੇ ਚਮਕਾਇਆ ਕਾਲਜ ਦਾ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।