ਪੰਜਾਬ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੇ ਸੂਚਨਾ ਵਿਗਿਆਨ ਵਿਭਾਗ ਨੇ ਹਰੀ ਦੀਵਾਲੀ ਮਨਾਈ
ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਗ੍ਰੀਨ ਦੀਵਾਲੀ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦਾ ਉਦੇਸ਼ ਵਾਤਾਵਰਨ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਦੀਵਾਲੀ ਮਨਾਉਣ ਲਈ ਵਾਤਾਵਰਣ-ਅਨੁਕੂਲ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ।
ਅਜੀਤ ਡੈਸਕ
07-11-2026