10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅੱਜ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ, 9 ਨਵੰਬਰ (ਹਰਦੀਪ ਸਿੰਘ ਢੀਂਡਸਾ)-ਵਧੀਕ ਸਹਾਇਕ ਇੰਜੀਨੀਅਰ ਸਬ ਆਫਿਸ ਤਖ਼ਤਗੜ੍ਹ ਇੰਜ. ਨਰਿੰਦਰ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੈਂਸ ਫੀਡਰ ਦੀ ਬਿਜਲੀ ਸਪਲਾਈ 10 ਨਵੰਬਰ 2026 ਨੂੰ ਬੈਂਸ ਫੀਡਰ ਅਧੀਨ ਪੈਂਦੇ ਪਿੰਡਾਂ ਭੋਗੀਪੁਰ, ਭੱਟੋ, ਸਰਥਲੀ, ਟੱਪਰੀਆਂ, ਬੈਂਸਾਂ, ਤਖਤਗੜ੍ਹ ਘੜੀਸਪੁਰ, ਢਾਹਾਂ, ਔਲਖਾਂ ਅਸਾਲਤਪੁਰ, ਲਹਿੜੀਆਂ ਦੀ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ ਬਿਜਲੀ ਸਪਲਾਈ ਬੰਦ ਰਹਿਣ ਦਾ ਸਮਾਂ ਵੱਧ ਘੱਟ ਵੀ ਹੋ ਸਕਦਾ ਹੈ।

ਅਜੀਤ ਡੈਸਕ 10-11-2026

ਪਿਛਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਹਿਰ ਵਾਸੀਆਂ ਨੇ ਧੂਮਧਾਮ ਨਾਲ ਮਨਾਇਆ ਜ਼ਿਲ੍ਹਾ ਸਿਵਲ ਹਸਪਤਾਲ ਵਿਚ ਪਟਾਕਿਆਂ ਕਾਰਨ ਅੱਖਾਂ, ਹ... ਅਗਲੀ ਖ਼ਬਰ ਸਿੱਖਿਆ ਕ੍ਰਾਂਤੀ ਨੂੰ ਪ੍ਰਵਾਨ ਹੈ ਜਾਅਲੀ ਡਿਗਰੀਆਂ - ਮਾਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।