ਅੱਜ ਬਿਜਲੀ ਬੰਦ ਰਹੇਗੀ
ਨੂਰਪੁਰ ਬੇਦੀ, 20 ਨਵੰਬਰ (ਵਿੰਦਰ ਪਾਲ ਝਾਂਡੀਆਂ)-ਵਧੀਕ ਸਹਾਇਕ ਇੰਜੀਨੀਅਰ ਨਰਿੰਦਰ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ 21 ਨਵੰਬਰ ਨੂੰ ਝਾਂਡੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਧਮਾਣਾਂ, ਗਰੇਵਾਲ, ਨੌਧੇਮਾਜਰਾ, ਨੀਲੀ ਰਾਜਗੀਰੀ, ਗੋਲੂ ਮਾਜਰਾ, ਜਟਵਾਹੜ, ਝਾਂਡੀਆਂ ਕਲਾਂ, ਝਾਂਡੀਆਂ ਖ਼ੁਰਦ, ਟਿੱਬਾ ਨੰਗਲ, ਬਾਲੇਵਾਲ, ਬਾਹਮਣਮਾਜਰਾ ਆਦਿ ਪਿੰਡਾਂ ਦੀ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਤੇ ਦਰੱਖਤਾਂ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਬੰਦ ਰਹੇਗੀ।
ਅਜੀਤ ਡੈਸਕ
21-11-2026