26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਲਈ ਸੁੱਭ ਸਗਨ - ਹਰਮੋਹਣ ਸਿੰਘ ਸੰਧੂ

ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਹੋਇਆ ਗੱਠਜੋੜ ਪੰਜਾਬ ਲਈ ਸੁੱਭ ਸਗਨ ਹੈ, ਇਹ ਵਿਚਾਰ ਅੱਜ ਇੱਥੇ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਪ੍ਰਗਟ ਕਰਦਿਆਂ ਕਿਹਾ ਕਿ ਗੱਠਜੋੜ ਨੂੰ ਸੂਬੇ ਅੰਦਰ ਲੋਕਾਂ ਦਾ ਪੂਰਾ ਸਹਿਯੋਗ ਮਿਲੇਗਾ ਅਤੇ 2027 ਵਿਚ ਸੂਬੇ ਅੰਦਰ ਗੱਠਜੋੜ ਦੀ ਸਰਕਾਰ ਹੀ ਬਣੇਗੀ। ਸ੍ਰੀ ਸੰਧੂ ਨੇ ਕਿਹਾ ਕਿ ਪਿਛਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਕੰਗਾਲੀ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵੱਲ ਧੱਕਿਆ ਹੈ ।

ਅਜੀਤ ਡੈਸਕ 26-11-2026
ਸ੍ਰੀ ਚਮਕੌਰ ਸਾਹਿਬ, 25 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਹੋਇਆ ਗੱਠਜੋੜ ਪੰਜਾਬ ਲਈ ਸੁੱਭ ਸਗਨ ਹੈ, ਇਹ ਵਿਚਾਰ ਅੱਜ ਇੱਥੇ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਪ੍ਰਗਟ ਕਰਦਿਆਂ ਕਿਹਾ ਕਿ ਗੱਠਜੋੜ ਨੂੰ ਸੂਬੇ ਅੰਦਰ ਲੋਕਾਂ ਦਾ ਪੂਰਾ ਸਹਿਯੋਗ ਮਿਲੇਗਾ ਅਤੇ 2027 ਵਿਚ ਸੂਬੇ ਅੰਦਰ ਗੱਠਜੋੜ ਦੀ ਸਰਕਾਰ ਹੀ ਬਣੇਗੀ। ਸ੍ਰੀ ਸੰਧੂ ਨੇ ਕਿਹਾ ਕਿ ਪਿਛਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੇ ਪੰਜਾਬ ਨੂੰ ਕੰਗਾਲੀ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵੱਲ ਧੱਕਿਆ ਹੈ । ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ਕਾਰਨ ਹੁਣ ਸੂਬੇ ਅੰਦਰ ਗੱਠਜੋੜ ਦੀ ਸਥਿਤੀ ਬਹੁਤ ਮਜ਼ਬੂਤ ਹੋਈ ਹੈ ਤੇ ਸਰਕਾਰ ਬਣਾਉਣ ਦੇ ਨੇੜੇ ਪੁੱਜ ਗਈ ਹੈ। 24 ਆਰਪੀਆਰ09 ਹਰਮੋਹਣ ਸਿੰਘ ਸੰਧੂ ਹਲਕਾ ਇੰਚਾਰਜ।
ਪਿਛਲੀ ਖ਼ਬਰ ਜੇਤੂ ਖਿਡਾਰੀਆ ਦੇ ਨਾਲ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਖਿਡਾਰੀਆ ਇਨਾਮਾਂ ਦੀ ਵੰਡ ਕਰਦੇ ਹੋਏ ਡੀ. ਸੀ. ਕੋਮਲ ਮ... ਅਗਲੀ ਖ਼ਬਰ ਨਗਰ ਕੌਂਸਲ ਰੂਪਨਗਰ ਦੀ ਮੀਟਿੰਗ ’ ਚ ਵਿਕਾਸ ਕਾਰਜਾਂ ਦੇ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।