28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਿਜਲੀ ਸਪਲਾਈ ਦਾ ਮੰਦਾ ਹਾਲ, ਇਲਾਕਾ ਵਾਸੀ ਤੇ ਕਿਸਾਨ ਪ੍ਰੇਸ਼ਾਨ

ਮੋਰਿੰਡਾ, 27 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਲਗਪਗ 15 ਦਿਨਾਂ ਤੋਂ ਘਰੇਲੂ ਬਿਜਲੀ ਤੇ ਮੋਟਰਾਂ ਦੀ ਬਿਜਲੀ ਘੱਟ ਆਉਣ ਲੱਗ ਗਈ ਹੈ, ਜਿਸ ਨਾਲ ਪਿੰਡਾਂ ਵਾਲਿਆਂ ਨੂੰ ਬਹੁਤ ਪ੍ਰੇਸ਼ਾਨੀਆਂ ਆ ਰਹੀਆਂ ਹਨ। ਇਸ ਸੰਬੰਧੀ ਪਰਮਿੰਦਰ ਸਿੰਘ ਚਲਾਕੀ ਸਾਬਕਾ ਚੇਅਰਮੈਨ, ਦਲਜੀਤ ਸਿੰਘ ਸਾਬਕਾ ਸਰਪੰਚ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਮਝੈਲ, ਹਰਚੰਦ ਸਿੰਘ ਡੂਮਛੇੜੀ, ਬਲਦੇਵ ਸਿੰਘ ਚੱਕਲ ਆਦਿ ਬਹੁਤ ਕਿਸਾਨਾਂ ਤੇ ਪਿੰਡ ਵਾਲਿਆਂ ਨੇ ਦੱਸਿਆ ਕਿ ਉਹ ਸਵੇਰੇ ਅੰਮ੍ਰਿਤ ਵੇਲੇ ਤੇ ਸ਼ਾਮ ਨੂੰ ਰਹਿਰਾਸ ਵੇਲੇ ਬਿਜਲੀ ਬੰਦ ਹੋਣ ਨਾਲ ਕੰਮ ਕਾਜਾਂ ਵਿਚ ਵਿਘਨ ਪੈਂਦਾ ਹੈ।

ਅਜੀਤ ਡੈਸਕ 28-11-2026
ਮੋਰਿੰਡਾ, 27 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਲਗਪਗ 15 ਦਿਨਾਂ ਤੋਂ ਘਰੇਲੂ ਬਿਜਲੀ ਤੇ ਮੋਟਰਾਂ ਦੀ ਬਿਜਲੀ ਘੱਟ ਆਉਣ ਲੱਗ ਗਈ ਹੈ, ਜਿਸ ਨਾਲ ਪਿੰਡਾਂ ਵਾਲਿਆਂ ਨੂੰ ਬਹੁਤ ਪ੍ਰੇਸ਼ਾਨੀਆਂ ਆ ਰਹੀਆਂ ਹਨ। ਇਸ ਸੰਬੰਧੀ ਪਰਮਿੰਦਰ ਸਿੰਘ ਚਲਾਕੀ ਸਾਬਕਾ ਚੇਅਰਮੈਨ, ਦਲਜੀਤ ਸਿੰਘ ਸਾਬਕਾ ਸਰਪੰਚ, ਭੁਪਿੰਦਰ ਸਿੰਘ, ਦਵਿੰਦਰ ਸਿੰਘ ਮਝੈਲ, ਹਰਚੰਦ ਸਿੰਘ ਡੂਮਛੇੜੀ, ਬਲਦੇਵ ਸਿੰਘ ਚੱਕਲ ਆਦਿ ਬਹੁਤ ਕਿਸਾਨਾਂ ਤੇ ਪਿੰਡ ਵਾਲਿਆਂ ਨੇ ਦੱਸਿਆ ਕਿ ਉਹ ਸਵੇਰੇ ਅੰਮ੍ਰਿਤ ਵੇਲੇ ਤੇ ਸ਼ਾਮ ਨੂੰ ਰਹਿਰਾਸ ਵੇਲੇ ਬਿਜਲੀ ਬੰਦ ਹੋਣ ਨਾਲ ਕੰਮ ਕਾਜਾਂ ਵਿਚ ਵਿਘਨ ਪੈਂਦਾ ਹੈ। ਸ੍ਰੀ ਚਲਾਕੀ ਦਾ ਕਹਿਣਾ ਹੈ ਕਿ ਅੱਜ ਕੱਲ੍ਹ ਕਣਕਾਂ ਨੂੰ ਪਹਿਲਾ ਪਾਣੀ ਲੱਗ ਰਿਹਾ ਹੈ, ਜੋ ਕਿ ਬਹੁਤ ਜ਼ਰੂਰੀ ਹੁੰਦਾ ਹੈ। ਅੱਜ ਕੱਲ ਇਨ੍ਹਾਂ ਦਿਨਾਂ ਵਿਚ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਸਮੱਸਿਆਵਾਂ ਨਾ ਆਉਣ।
ਪਿਛਲੀ ਖ਼ਬਰ ਗਊਸ਼ਾਲਾਵਾਂ ਲਈ 100 ਕਰੋੜ ਜਾਰੀ ਕਰਨ ਦਾ ਐਲਾਨ, ਗਊਸ਼ਾਲਾ ਕਮੇਟੀਆਂ ਵਲੋਂ ਸਰਕਾਰ ਦਾ ਧੰਨਵਾਦ 61 ਰੁਪਏ ਪ੍ਰਤੀ ਗਊ ਪ੍ਰਤੀ... ਅਗਲੀ ਖ਼ਬਰ ਨੰਗਲ ਦੀ ਧਰਤੀ ਤੋਂ ਧਾਰਮਿਕ ਸਾਂਝ ਤੇ ਸਿਆਸੀ ਸੁਨੇਹਾ ਦੇ ਗਏ ਕੇਜਰੀਵਾਲ ਤੇ ਭਗਵੰਤ ਮਾਨ ‘ੀਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।