ਖਾਲਸਾ ਗਰਲਜ਼ ਸੀਨੀ . ਸੈਕੰਡਰੀ ਸਕੂਲ ਮੋਰਿੰਡਾ ਵਿਖੇ ਧਾਰਮਿਕ ਸਮਾਗਮ 2 ਨੂੰ
ਮੋਰਿੰਡਾ, 27 ਨਵੰਬਰ (ਤਰਲੋਚਨ ਸਿੰਘ ਕੰਗ)-ਬਾਬਾ ਜੋਰਾਵਰ ਸਿੰਘ ਫਤਿਹ ਸਿੰਘ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਲੋਂ 2 ਦਸੰਬਰ 2026 ਨੂੰ ਸਕੂਲ ਦੇ ਬਾਨੀ ਸੰਤ ਬਾਬਾ ਸੁਰਜਨ ਸਿੰਘ ਦੀ 43ਵੀਂ ਬਰਸੀ ਦੇ ਸੰਬੰਧ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਸਕੂਲ ਮੈਨੇਜਮੈਂਟ ਕਮੇਟੀ ਵਲੋਂ ਇਲਾਕੇ ਦੀ ਸਮੂਹ ਸਾਧ ਸੰਗਤ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਂਦੀ ਹੈ।
ਅਜੀਤ ਡੈਸਕ
28-11-2026