13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਵਿਧਾਇਕ ਟੌਂਗ ਨੇ ਸਰਪੰਚ ਜਸਪਾਲ ਸਿੰਘ ਨਿਰੰਜਨਪੁਰ ਦੀ ਭਰਜਾਈ ਦੀ ਹੋਈ ਮੌਤ 'ਤੇ ਕੀਤਾ ਦੁੱਖ ਸਾਂਝਾ <br/>

ਅਜੀਤ ਡੈਸਕ 26-01-2026
ਰਈਆ, 25 ਜਨਵਰੀ (ਸ਼ਰਨਬੀਰ ਸਿੰਘ ਕੰਗ)-'ਆਪ' ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਨੰਬਰਦਾਰ ਜਸਪਾਲ ਸਿੰਘ ਖਹਿਰਾ ਸਰਪੰਚ ਨਿਰੰਜਨਪੁਰ ਦੀ ਵੱਡੀ ਭਰਜਾਈ ਨੰਬਰਦਾਰ ਕਿਰਪਾਲ ਸਿੰਘ ਖਹਿਰਾ ਦੀ ਧਰਮ ਪਤਨੀ ਹਰਭਜਨ ਕੌਰ ਖਹਿਰਾ (52) ਜਿਨ੍ਹਾਂ ਦਾ ਬੀਤੇ ਦਿਨ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ, ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਖਹਿਰਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਜਸਪਾਲ ਸਿੰਘ ਸਰਪੰਚ, ਨੰਬਰਦਾਰ ਕਿਰਪਾਲ ਸਿੰਘ, ਦਲਜੀਤ ਸਿੰਘ ਸਰਪੰਚ ਫੱਤੂਵਾਲ, ਕੁਲਦੀਪ ਸਿੰਘ ਮੈਂਬਰ ਬਲਾਕ ਸੰਮਤੀ, ਗੁਰਦਿਆਲ ਸਿੰਘ ਖਹਿਰਾ, ਨਿਰੰਜਨ ਸਿੰਘ, ਨਿੰਦਰ ਕੌਰ, ਭਜਨ ਕੌਰ, ਭਗਵਾਨ ਸਿੰਘ, ਗੁਰਿੰਦਰ ਕੌਰ, ਜਸਬੀਰ ਸਿੰਘ ਇਹ ਸੱਤ ਪੰਚ, ਮੁਖਤਾਰ ਸਿੰਘ ਖਹਿਰਾ, ਹਰਮਨ ਖਹਿਰਾ, ਸੁਲੱਖਣ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚਾਹ 'ਤੇ ਚਰਚਾ ਦੌਰਾਨ ਵਿਧਾਇਕ ਧਾਲੀਵਾਲ ਵਲੋਂ ਕਈ ਪਿੰਡਾਂ ਅੰਦਰ ਮੀਟਿੰਗਾਂ <br/> ਅਗਲੀ ਖ਼ਬਰ ਬਰਗਾੜੀ ਤੇ ਕੋਟਕਪੂਰਾ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਮਿਲਣੀ ਜ਼ਰੂਰੀ-ਚੀਮਾ ਬਾਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।