ਜੇਠੂਵਾਲ, 25 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਪੰਥਕ ਲਿਖਾਰੀ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਅਤੇ ਨਾਮਵਰ ਗੀਤਕਾਰ ਬੱਲੀ ਜੇਠੂਵਾਲ ਦੇ ਸਤਿਕਾਰਯੋਗ ਮਾਤਾ ਜਸਬੀਰ ਕੌਰ ਜੇਠੂਵਾਲ ਜੋ ਕਿ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਹੋਈ ਅਚਨਚੇਤ ਮੌਤ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰ ਆਗੂਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਜਥੇ. ਗੜਗੱਜ ਨੇ ਕਿਹਾ ਕਿ ਮਾਤਾ ਜਸਬੀਰ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਕਿਉਂਕਿ ਮਾਤਾ ਜੀ ਦੇ ਪਾਏ ਪੂਰਨਿਆਂ 'ਤੇ ਚੱਲਦਿਆਂ ਉਨ੍ਹਾਂ ਦੇ ਸਪੁੱਤਰ ਜੋ ਕਿ ਦਮਦਮੀ ਟਕਸਾਲ ਵਿਚ ਪੰਥਕ ਲਿਖਾਰੀ ਵਜੋਂ ਸੇਵਾ ਨਿਭਾ ਰਹੇ ਹਨ | ਹੋਰਨਾਂ ਆਗੂਆਂ ਵਿਚ ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਾਬਾ ਅਜੀਤ ਸਿੰਘ, ਗਿਆਨੀ ਸਾਹਿਬ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਭਾਈ ਲਖਵਿੰਦਰ ਸਿੰਘ, ਪਿੰ੍ਰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਭਾਈ ਜਰਨੈਲ ਸਿੰਘ ਲੁਧਿਆਣਾ, ਗਗਨਦੀਪ ਸਿੰਘ ਬਿਆਸ, ਗੁਰਸੇਵਕ ਸਿੰਘ ਰੂਪੋਵਾਲੀ, ਹਰਪਾਲ ਸਿੰਘ ਜੋਧਪੁਰੀ, ਹਰਪ੍ਰੀਤ ਸਿੰਘ ਪਟਵਾਰੀ, ਭਾਈ ਜਤਿੰਦਰ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਪ੍ਰਧਾਨ ਦਿਲਾਵਰ ਸਿੰਘ, ਚਰਨਜੀਤ ਸਿੰਘ, ਪ੍ਰਤਾਪ ਸਿੰਘ, ਭਾਈ ਜਤਿੰਦਰ ਸਿੰਘ, ਉਸਤਾਦ ਮੰਗਲ ਸਿੰਘ, ਕੁਲਦੀਪ ਸਿੰਘ, ਭਾਈ ਪਰਮਜੀਤ ਸਿੰਘ ਅਕਾਲੀ, ਪ੍ਰਧਾਨ ਦਿਲਦਾਰ ਸਿੰਘ ਦਾਰਾ ਜੇਠੂਵਾਲ, ਮੁਖਵਿੰਦਰ ਸਿੰਘ ਸੰਧੂ, ਬਲਤੇਜ ਸਿੰਘ ਚੇਤਨਪੁਰਾ, ਸਾਬਕਾ ਸਰਪੰਚ ਮਨਦੀਪ ਕੌਰ ਢਿੱਲੋਂ, ਸਰਪੰਚ ਤਰਸੇਮ ਸਿੰਘ ਸਹੋਤਾ, ਏ. ਐੱਸ. ਆਈ. ਨਿਸ਼ਾਨ ਸਿੰਘ, ਸਾਬਕਾ ਸਰਪੰਚ ਅਨੂਪ ਸਿੰਘ, ਬਾਬਾ ਜਸਵੰਤ ਸਿੰਘ ਤਰਨਾ ਦਲ, ਗੱਜਣ ਸਿੰਘ ਔਲਖ, ਜਸਵਿੰਦਰ ਸਿੰਘ ਲਾਲੀ, ਕੁਲਦੀਪ ਸਿੰਘ ਨੰਬਰਦਾਰ, ਤਸਵੀਰ ਸਿੰਘ ਫੌਜੀ, ਸੰਤੋਖ ਸਿੰਘ ਰਾਜਾਸਾਂਸੀ, ਦਰਸ਼ਨ ਸਿੰਘ ਠਰੂ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਬਲਤੇਜ ਸਿੰਘ ਚੇਤਨਪੁਰਾ, ਇੰਸਪੈਕਟਰ ਹਰਮੀਤ ਸਿੰਘ, ਗੁਰਮੁਖ ਸਿੰਘ ਅÏਲਖ, ਡਾ. ਸੁਖਰਾਜ ਸਿੰਘ, ਡਾ. ਸੰਦੀਪ ਸਿੰਘ, ਬਲਵਿੰਦਰ ਸਿੰਘ ਫੌਜੀ, ਭਾਈ ਮਨਜੀਤ ਸਿੰਘ ਮਿਸ਼ਨਰੀ, ਬਿਕਰਮਜੀਤ ਸਿੰਘ, ਬਾਬਾ ਹਰਪ੍ਰੀਤ ਸਿੰਘ, ਦਿਲਬਾਗ ਸਿੰਘ ਸਰਕਾਰੀਆ, ਗੁਰਮੇਜ ਸਿੰਘ ਪ੍ਰਧਾਨ, ਢਾਡੀ ਨਿਰਮਲ ਸਿੰਘ ਆਦਿ ਸ਼ਾਮਲ ਸਨ | ਮਾਤਾ ਜਸਬੀਰ ਕੌਰ ਜੇਠੂਵਾਲ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਅੰਤਿਮ ਅਰਦਾਸ 28 ਮਾਰਚ ਦਿਨ ਸਨਿਚਰਵਾਰ ਨੂੰ ਹੋਵੇਗੀ |