25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਪਿ੍ੰ: ਸੋਹਲ ਦਾ ਕਹਾਣੀ ਸੰਗ੍ਰਹਿ 'ਯਾਦਾਂ ਦੀਆਂ ਉੱਡਣ ਤਸ਼ਤਰੀਆਂ' ਲੋਕ ਅਰਪਿਤ ਸਮਾਗਮ 29 ਨੂੰ

ਅਜੀਤ ਡੈਸਕ 26-03-2026
ਬਾਬਾ ਬਕਾਲਾ ਸਾਹਿਬ, 25 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿਛਲੇ 41 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੇਵਾਵਾਂ ਨਿਭਾਉਣ ਵਾਲੀ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਪਿ੍ੰ: ਰਘਬੀਰ ਸਿੰਘ ਸੋਹਲ ਦਾ ਕਹਾਣੀ ਸੰਗ੍ਰਹਿ 'ਯਾਦਾਂ ਦੀਆਂ ਉੱਡਣ ਤਸ਼ਤਰੀਆਂ' ਦਾ ਲੋਕ ਅਰਪਿਤ ਸਮਾਗਮ 29 ਮਾਰਚ 2026, ਐਤਵਾਰ, ਸਵੇਰੇ 10 ਵਜੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ, ਚੂੰਗ (ਅੰਮਿ੍ਤਸਰ) ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਸਭਾ ਦੇ ਪ੍ਰਧਾਨ ਸੰਤੋਖ ਸਿੰਘ ਗੁਰਾਇਆ ਨੇ ਦਿੱਤੀ |
ਪਿਛਲੀ ਖ਼ਬਰ ਟਰੱਕ ਤੇ ਟੈਂਕਰ ਦੀ ਭਿਆਨਕ ਟੱਕਰ 'ਚ ਦੋਵੇਂ ਡਰਾਈਵਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਪੇਂਡੂ ਸੰਪਰਕ ਸੜਕਾਂ 'ਤੇ ਨਾਜਾਇਜ਼ ਕਬਜ਼ੇ, ਰਾਹਗੀਰਾਂ ਲਈ ਵੱਡੀ ਸਮੱਸਿਆ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।