15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੇਂਟ ਸੋਲਜਰ ਸੀ. ਸੈਕੰ. ਸਕੂਲ ਠੱਠੀਆਂ ਵਿਖੇ ਇਨਾਮ ਵੰਡ ਸਮਾਗਮ <br/>

ਅਜੀਤ ਡੈਸਕ 28-03-2026
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸੇਂਟ ਸੋਲਜਰ ਸੀ. ਸੈਕੰ. ਸਕੂਲ, ਠੱਠੀਆਂ ਵਿਖੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਦੌਰਾਨ ਸਕੂਲ ਵਿਚ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਵੇਂ ਹੀ ਬਾਕੀ ਬੱਚਿਆਂ ਨੂੰ ਕ੍ਰਮਵਾਰ ਮੈਡਲ ਅਤੇ ਅਤੇ ਸਰਟੀਫਿਕੇਟ ਦੇ ਕੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਗਈ | ਸਕੂਲ ਦੇ ਐੱਮ. ਡੀ. ਨਿਰਮਲ ਸਿੰਘ ਸਿੱਧੂ, ਡਾਇਰੈਕਟਰ ਸਵਿੰਦਰ ਕੌਰ ਸਿੱਧੂ, ਪਿ੍ੰ: ਸਕੰਦਰ ਸਿੰਘ, ਐਡਮਿਨ ਸੂਰਜ ਸਿੰਘ, ਪੱਲਵੀ ਮੈਡਮ, ਅੰਮਿ੍ਤ ਮੈਡਮ, ਨੇਹਾ ਮੈਡਮ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਨਤੀਜਾ ਦੇਖ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇੇ ਸਕੂਲ ਦੇ ਸ਼ਾਂਤਮਈ ਮਾਹੌਲ ਦੇਖ ਕੇ ਸਕੂਲ ਦੀ ਪ੍ਰਗਤੀ ਲਈ ਕਾਮਨਾ ਵੀ ਕੀਤੀ |

ਪਿਛਲੀ ਖ਼ਬਰ ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ ਰਾਜਾ ਨੇ ਅਨੰਨਿਆਂ ਸ਼ਰਮਾ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਐੱਮ.ਏ ਇਤਿਹਾਸ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।