16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਏਕਨੂਰ ਸਿੰਘ ਅਤੇ ਰਾਜਪਾਲ ਸਿੰਘ ਭਾਰਤੀ ਫੌਜ 'ਚ ਲੈਫਟੀਨੈਂਟ ਚੁਣੇ <br/>

ਅਜੀਤ ਡੈਸਕ 10-04-2026
ਬਾਬਾ ਬਕਾਲਾ ਸਾਹਿਬ, 9 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਮਾਸਟਰ ਹਰਿੰਦਰ ਸਿੰਘ ਪੱਲ੍ਹਾ ਦੀ ਸੂਚਨਾ ਅਨੁਸਾਰ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਜਥੇਬੰਦੀ ਦੇ 2 ਸਾਥੀਆਂ ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪਿੰਡ ਜਲਾਲ ਉਸਮਾ ਦੇ ਜੰਮਪਲ ਅਤੇ ਅੰਮਿ੍ਤਸਰ ਤੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜਲਾਲ ਉਸਮਾਂ ਦੇ ਹੋਣਹਾਰ ਬੇਟੇ ਏਕਨੂਰ ਸਿੰਘ ਅਤੇ ਜਥੇਬੰਦੀ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਸਤਨਾਮ ਸਿੰਘ ਗਾਲੋਵਾਲ ਸ੍ਰੀ ਹਰਗੋਬਿੰਦਪੁਰ ਦੇ ਹੋਣਹਾਰ ਪੁੱਤਰ ਰਾਜਪਾਲ ਸਿੰਘ ਹੁਣੇ ਆਏ ਨਤੀਜੇ ਵਿਚ ਭਾਰਤੀ ਫੌਜ ਵਿਚ ਲੈਫਟੀਨੈਂਟ ਚੁਣੇ ਗਏ | ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਦੋਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਿਆਂ ਬੱਚਿਆਂ ਨੂੰ ਹੋਰ ਵੀ ਤਰੱਕੀ ਕਰਨ ਦੀਆਂ ਸੁੱਭ ਇੱਛਾਵਾਂ

ਪਿਛਲੀ ਖ਼ਬਰ ਲਾਡਲੀ ਧੀ ਦੀ ਮੌਤ ਦੇ 6 ਦਿਨਾਂ ਬਾਅਦ ਵੀ ਲਾਸ਼ ਰੱਖ ਕੇ ਇਨਸਾਫ਼ ਮੰਗ ਰਹੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਕੱਲ੍ਹ 12... ਅਗਲੀ ਖ਼ਬਰ 'ਆਪ' ਸਰਕਾਰ ਨੇ ਚਾਰ ਸਾਲਾਂ ਵਿਚ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਰਚਿਆ ਇਤਿਹਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।