19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਵਿੱਤਰ ਸਕੂਲ ਜੇਠੂਵਾਲਾ ਦੇ ਵਿਦਿਆਰਥੀਆਂ ਨੇ ਅੱਠਵੀਂ ਦੇ ਆਏ ਨਤੀਜਿਆਂ 'ਚ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ <br/>

ਅਜੀਤ ਡੈਸਕ 12-04-2026
ਜੇਠੂਵਾਲ, 11 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਠਵੀਂ ਕਲਾਸ ਦੇ ਐਲਾਨੇ ਗਏ ਨਤੀਜਿਆਂ 'ਚ ਪਵਿੱਤਰ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹੇ 'ਚੋਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੋਸ਼ਨ ਕੀਤਾ ਜਿਨ੍ਹਾਂ 'ਚ ਮਨਸੀਰਤ ਕੌਰ, ਹਰਪਾਲ ਸਿੰਘ, ਕੋਮਲਪ੍ਰੀਤ ਕੌਰ,ਅਮਨਪ੍ਰੀਤ ਕੌਰ, ਰੋਸ਼ਨੀ, ਗੁਰਵਿੰਦਰ ਸਿੰਘ,ਹਰਮੀਤ ਸਿੰਘ, ਮਨਪ੍ਰੀਤ ਕੌਰ, ਗੁਰਜਿੰਦਰ ਸਿੰਘ, ਦਿਲਪ੍ਰੀਤ ਸਿੰਘ ਵਲੋਂ 92% ਅੰਕ ਪ੍ਰਾਪਤ ਕੀਤੇ ਗਏ ਇਸ ਤੋਂ ਇਲਾਵਾ ਹੋਰ ਵੀ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪੁਜ਼ੀਸ਼ਨਾਂ ਪ੍ਰਾਪਤ ਕੀਤੀਆਂ | ਸਕੂਲ ਦੇ ਐੱਮ.ਡੀ. ਹਰਭਜਨ ਸਿੰਘ ਤੇ ਹੋਰ ਸਟਾਫ ਵੱਲ ਉਕਤ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਤੇ ਯਾਦਗਾਰੀ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਇਸ ਮੌਕੇ ਅਮਨਦੀਪ ਸਿੰਘ, ਸੁਖਮਨਪ੍ਰੀਤ ਸਿੰਘ, ਬੇਵੀ ਬਾਲਾ, ਦਲਬੀਰ ਕੌਰ, ਸਿਮਰਨ ਅਰੋੜਾ, ਨਵਲੀਤ ਕੌਰ ਸਮੇਤ ਹੋਰ ਸਟਾਫ ਤੇ ਵਿਦਿਆਰਥੀ ਸ਼ਾਮਿਲ ਸਨ |

ਪਿਛਲੀ ਖ਼ਬਰ ਅੱਜ ਦੇ ਧਰਨੇ ਪਿੱਛੋਂ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਤੋਂ ਨਾ ਜਾਗੀ ਤਾਂ ਵੱਡਾ ਸੰਘਰਸ਼ ਹੋਵੇਗਾ : ਕਿਸਾਨ ਆਗੂ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਵਲੋਂ ਸ੍ਰੀ ਅੰਮਿ੍ਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਤੁਰੰਤ ਲਾਗੂ ਕਰੇ-ਭੋਮਾ, ਖਾਪੜ ਖੇੜੀ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।