20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਜੰਡ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਭਰਵੀਂ ਇਕੱਤਰਤਾ <br/>

ਅਜੀਤ ਡੈਸਕ 09-05-2026

ਨਵਾਂ ਪਿੰਡ, 8 ਮਈ (ਜਸਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਇਕੱਤਰਤਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੰਡ ਵਿਖੇ ਹਰਕਮਲਪ੍ਰੀਤ ਸਿੰਘ ਜੰਡ ਜ਼ਿਲ੍ਹਾ ਸਕੱਤਰ ਦੀ ਅਗਵਾਈ ਤੇ ਬਾਬਾ ਬਿਬੇਕ ਸਿੰਘ ਮੁੱਖ ਸੇਵਾਦਰ ਗੁਰਦੁਆਰਾ ਨਾਨਕਸਰ, ਨਾਨਕਸਰ ਨਗਰ ਜੰਡਿਆਲਾ ਤੇ ਮੁੱਖ ਸੇਵਾਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਅਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਹਰਕਮਲਪ੍ਰੀਤ ਸਿੰਘ ਤੇ ਵੱਖ-ਵੱਖ ਆਗੂਆਂ ਵਲੋਂ ਪੰਜਾਬ ਅੰਦਰ ਨਸ਼ਿਆਂ ਦੇ ਦਰਿਆ 'ਚ ਰੁੜ ਰਹੀ ਜਵਾਨੀ ਤੇ ਪੰਜਾਬ ਦੇ ਖੋਹੇ ਜਾ ਰਹੇ ਹੱਕਾਂ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਬਚਾਉਣ ਲਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ ਗਈ | ਇਸ ਮੌਕੇ ਜਰਮਨਜੀਤ ਸਿੰਘ ਡੱਡੂਆਣਾ, ਕੰਵਲਪ੍ਰੀਤ ਸਿੰਘ ਜੰਡਿਆਲਾ, ਗੁਰਦੇਵ ਸਿੰਘ ਬੰਡਾਲਾ ਸਰਕਲ ਆਗੂ, ਮਨਜਿੰਦਰ ਸਿੰਘ ਬੰਡਾਲਾ ਬਲਾਕ ਪ੍ਰਧਾਨ ਜੰਡਿਆਲਾ, ਚਰਨ ਸਿੰਘ ਦੋਧੀ, ਬਲਦੇਵ ਸਿੰਘ ਫੌਜੀ, ਅਮਰਜੀਤ ਸਿੰਘ, ਹਰਦੇਵ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਜੋਗਾ ਸਿੰਘ, ਸੁਖਦੇਵ ਸਿੰਘ ਗ੍ਰੰਥੀ ਸਿੰਘ, ਬਲਵਿੰਦਰ ਕੌਰ, ਗੁਰਵਿੰਦਰ ਕੌਰ, ਰਣਜੀਤ ਕੌਰ, ਅਮਰੀਕ ਕੌਰ, ਬਲਜਿੰਦਰ ਕੌਰ, ਅਮਰਜੋਤ ਸਿੰਘ, ਰਤਨ ਸਿੰਘ ਪੰਚਾਇਤ ਮੈਂਬਰ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਜੋਗਿੰਦਰ ਸਿੰਘ, ਮਨਜੀਤ ਕੌਰ, ਗੁਰਵਿੰਦਰ ਸਿੰਘ, ਪੂਜਾ, ਅਰਸ਼ਦੀਪ ਸਿੰਘ ਤੇ ਬਾਪੂ ਪੂਰਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਅਜਨਾਲਾ 'ਚ 7.50 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ <br/> ਅਗਲੀ ਖ਼ਬਰ ਮਜੀਠੀਆ ਨੇ ਸਰਬਜੀਤ ਸਿੰਘ ਸੁਪਾਰੀਵਿੰਡ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।